Friday, 11 November 2022

ਪੰਜਾਬ ਰੋਡਵੇਜ਼ ਵੱਲੋਂ ਨਵਾਂਸ਼ਹਿਰ ਤੋਂ ਚਿੰਤਪੂਰਨੀ ਲਈ ਬੱਸ ਸੇਵਾ ਸ਼ੁਰੂ

ਨਵਾਂਸ਼ਹਿਰ, 11 ਨਵੰਬਰ : ਪੰਜਾਬ ਦੇ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਲੋਕਾਂ ਦੀ ਨਵਾਂਸ਼ਹਿਰ ਤੋਂ ਚਿੰਤਪੂਰਨੀ ਤੱਕ ਬੱਸ ਸੇਵਾ ਸ਼ੁਰੂ ਕਰਨ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਚਿੰਤਪੂਰਨੀ ਤੱਕ ਦਾ ਰੂਟ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜੀ ਐਮ ਰੋਡਵੇਜ਼ ਜਸਬੀਰ ਸਿੰਘ ਕੋਟਲਾ ਨੇ ਦੱਸਿਆ ਕਿ ਨਵਾਂਸ਼ਹਿਰ ਬੱਸ ਅੱਡੇ ਤੋਂ ਇਹ ਬੱਸ ਰੋਜ਼ਾਨਾ ਸਵੇਰੇ 6:40 ਵਜੇ ਰਵਾਨਾ ਹੋ ਕੇ ਵਾਇਆ ਗੜ੍ਹਸ਼ੰਕਰ ਤੋਂ ਚਿੰਤਪੂਰਨੀ ਸਵੇਰੇ 10:15 ਵਜੇ ਪੁੱਜੇਗੀ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME