ਨਵਾਂਸ਼ਹਿਰ 14 ਨਵੰਬਰ :- ਦੇਸ਼ ਦੇ ਪ੍ਰਥਮ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਯਾਦ ਕਰਦਿਆਂ ਅੱਜ ਸ.ਮ.ਸ ਜੇਠੂਮਜਾਰਾ ਵਿਖੇ ਅੱਜ ਬਾਲ ਦਿਵਸ ਮੌਕੇ ਰੌਣਕਾਂ ਛਾਈਆਂ ਰਹੀਆਂ। ਇੰਚਾਰਜ ਮੈਡਮ ਮਮਤਾ ਵਲੋਂ ਬੱਚਿਆਂ ਤੋਂ ਚਾਰਟ ਮੇਕਿੰਗ ਮੁਕਾਬਲੇ, ਕਵਿਤਾ ਉਚਾਰਨ ਮੁਕਾਬਲਾ ਆਦਿ ਕਰਵਾਇਆ ਗਿਆ ਅਤੇ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ। ਸਕੂਲ ਦੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਨਾਲ ਮਿਲ ਕੇ ਪਿੰਡ ਵਿੱਚ ਦਾਖਲਾ ਵਧਾਓ ਮੁਹਿੰਮ ਤਹਿਤ ਰੈਲੀ ਕੱਢੀ ਗਈ ਤੇ ਸਰਕਾਰ ਦੀਆਂ ਸਹੂਲਤਾਂ ਤੋਂ ਜਾਣੂੰ ਕਰਵਾਇਆ ਗਿਆ।ਬੱਚਿਆਂ ਲਈ ਅੱਜ ਦਾ ਦਿਨ ਮੰਨੋਰੰਜਨ ਭਰਪੂਰ ਰਿਹਾ। ਇਸ ਮੌਕੇ ਕਮੇਟੀ ਮੈਂਬਰਾਂ ਤੋਂ ਇਲਾਵਾ ਸਕੂਲ ਦੇ ਮੋਨਿਕਾ ਵਰਮਾ ਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...


