ਨਵਾਂਸ਼ਹਿਰ, 24 ਦਸੰਬਰ : ਜ਼ਿਲ੍ਹੇ ਦੇ ਸਾਲ 1962 (ਭਾਰਤ-ਚੀਨ), ਸਾਲ 1965 (ਭਾਰਤ-ਪਾਕਿਸਤਾਨ) ਅਤੇ ਸਾਲ 1971 (ਭਾਰਤ-ਪਾਕਿਸਤਾਨ) ਦੀਆਂ ਜੰਗਾਂ ਦੌਰਾਨ ਸਰੀਰਕ ਤੌਰ 'ਤੇ ਨਕਾਰਾ ਹੋਏ ਸੈਨਿਕਾਂ ਦੇ ਪਰਿਵਾਰਾਂ ਨੂੰ ਸਥਾਨਕ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਸ਼ਹੀਦ ਭਗਤ ਸਿੰਘ ਨਗਰ, ਨਵਾਂਸ਼ਹਿਰ ਵੱਲੋਂ ਸੋਮਵਾਰ (2 ਜਨਵਰੀ 2023) ਤੋਂ ਸ਼ੁੱਕਰਵਾਰ ਦੇ ਵਿੱਚ-ਵਿੱਚ ਦਫ਼ਤਰ ਵਿਖੇ ਕੰਮ-ਕਾਜ਼ੀ ਸਮੇਂ ਦੌਰਾਨ ਸੰਪਰਕ ਕਰਨ ਦੀ ਅਪੀਲ ਕੀਤੀ ਗਈ ਹੈ। ਦਫ਼ਤਰ ਅਨੁਸਾਰ ਜ਼ਿਆਦਾ ਜਾਣਕਾਰੀ ਲਈ ਦਫ਼ਤਰੀ ਸਮੇਂ ਦੌਰਾਨ ਫ਼ੋਨ ਨੰ. 01823-225075 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...