ਪਟਿਆਲਾ, 10 ਦਸੰਬਰ:ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਫੌਜਦਾਰੀ
ਜਾਬਤਾ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ
ਹੋਏ ਸਿਵਲ ਏਵੀਏਸ਼ਨ ਕਲੱਬ ਪਟਿਆਲਾ ਦੇ ਨੇੜੇ ਦੋ ਕਿਲੋਮੀਟਰ ਘੇਰੇ ਵਿੱਚ ਲਾਰਟੇਨ
ਕਾਈਟਸ/ਵਿਸ਼ ਕਾਈਟਸ ਦੀ ਵਰਤੋ ਕਰਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਈ ਹੈ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਏਵੀਏਸ਼ਨ ਸੈਕਟਰ ਦੇ ਏਰੀਆ ਵਿੱਚ ਤਿਉਹਾਰਾਂ ਮੌਕੇ ਆਮ
ਪਬਲਿਕ ਵੱਲੋਂ ਲਾਰਟੇਨ ਕਾਈਟਸ/ਵਿਸ਼ ਕਾਈਟਸ ਹਵਾ ਵਿੱਚ ਉਡਾਇਆ ਜਾਂ ਛੱਡਿਆ ਜਾਂਦਾ ਹੈ।
ਅਜਿਹੀਆਂ ਗਤੀਵਿਧੀਆਂ ਨਾਲ ਜਹਾਜ਼ਾਂ ਨੂੰ ਉਡਾਉਣ ਜਾਂ ਉਤਾਰਨ ਵਿੱਚ ਕਾਫ਼ੀ ਮੁਸ਼ਕਿਲਾਂ ਦਾ
ਸਾਹਮਣਾ ਕਰਨਾ ਪੈਂਦਾ ਹੈ। ਇਸ ਕਰਕੇ ਹਵਾਈ ਅੱਡੇ ਦੇ ਆਲੇ-ਦੁਆਲੇ ਦੋ ਕਿਲੋਮੀਟਰ ਘੇਰੇ
ਵਿੱਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਨੂੰ ਉਡਾਉਣ ਜਾਂ ਹਵਾ ਵਿੱਚ ਛੱਡਣ 'ਤੇ ਪੂਰਨ ਤੌਰ
'ਤੇ ਪਾਬੰਦੀ ਲਗਾੳਣੀ ਜ਼ਰੂਰੀ ਹੈ। ਇਹ ਹੁਕਮ 4 ਫਰਵਰੀ 2023 ਤੱਕ ਲਾਗੂ ਰਹਿਣਗੇ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...