ਨਵਾਂਸ਼ਹਿਰ, 9 ਦਸੰਬਰ : 10 ਸਾਲਾਂ ਦੇ ਥੋੜ੍ਹੇ ਜਿਹੇ ਸਮੇਂ ਵਿੱਚ ਕੌਮੀ ਪਾਰਟੀ ਬਣ ਜਾਣ ਵਾਲੀ ਆਮ ਆਦਮੀ ਪਾਰਟੀ ਆਉਣ ਵਾਲੇ ਸਮੇਂ ਵਿੱਚ ਭਾਰਤ ਦੀ ਰਾਜਨੀਤੀ ਵਿੱਚ ਇੱਕ ਨਵੀਂ ਤਬਦੀਲੀ ਲਿਆਵੇਗੀ। ਪਿਛਲੇ 10 ਸਾਲਾਂ 'ਚ ਜਿਸ ਤਰ੍ਹਾਂ ਨਾਲ ਆਮ ਆਦਮੀ ਪਾਰਟੀ ਰਾਸ਼ਟਰੀ ਪੱਧਰ 'ਤੇ ਅੱਗੇ ਵਧ ਰਹੀ ਹੈ, ਉਹ ਦੇਸ਼ ਵਾਸੀਆਂ ਲਈ ਸ਼ੁੱਭ ਸੰਕੇਤ ਹੈ। ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਪਾਰਟੀ ਦਾ ਗ੍ਰਾਫ਼ ਲਗਾਤਾਰ ਵੱਧ ਰਿਹਾ ਹੈ ਅਤੇ 2024 ਵਿੱਚ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰੇਗੀ। ਇਹ ਗੱਲ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸਕੱਤਰ ਗਗਨ ਅਗਨੀਹੋਤਰੀ ਨੇ ਜਾਰੀ ਬਿਆਨ ਵਿੱਚ ਕਹੀ। ਉਨ੍ਹਾਂ ਕਿਹਾ ਕਿ 'ਆਪ' ਦਾ ਕੌਮੀ ਪਾਰਟੀ ਬਣਨਾ ਵਰਕਰਾਂ ਦੀ ਲਗਾਤਾਰ ਮਿਹਨਤ ਅਤੇ ਲੋਕਾਂ ਵੱਲੋਂ ਦਿਖਾਏ ਵਿਸ਼ਵਾਸ ਦਾ ਨਤੀਜਾ ਹੈ। ਆਮ ਆਦਮੀ ਪਾਰਟੀ ਦਾ ਉਦੇਸ਼ ਸੱਤਾ ਹਾਸਲ ਕਰਨਾ ਨਹੀਂ, ਸਗੋਂ ਦੇਸ਼ ਦੇ ਲੋਕਾਂ ਨੂੰ ਚੰਗੀ ਸਿੱਖਿਆ ਅਤੇ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ। ਜੇਕਰ ਹੁਣ ਭਾਰਤੀ ਰਾਜਨੀਤੀ ਵਿੱਚ ਸਿੱਖਿਆ ਅਤੇ ਸਿਹਤ ਦਾ ਮੁੱਦਾ ਬਣ ਗਿਆ ਹੈ ਤਾਂ ਇਹ ਅਰਵਿੰਦ ਕੇਜਰੀਵਾਲ ਦੀ ਸੋਚ ਦਾ ਹੀ ਨਤੀਜਾ ਹੈ। ਦਿੱਲੀ ਅਤੇ ਪੰਜਾਬ ਤੋਂ ਬਾਅਦ ਗੁਜਰਾਤ ਵਿੱਚ ਵੀ ਪਾਰਟੀ ਨੂੰ ਜੋ ਪਿਆਰ ਮਿਲਿਆ ਹੈ, ਉਸ ਦੇ ਚੰਗੇ ਨਤੀਜੇ ਆਉਣ ਵਾਲੇ ਸਮੇਂ ਵਿੱਚ ਦੇਖਣ ਨੂੰ ਮਿਲਣਗੇ।
Friday, 9 December 2022
ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਭਰੋਸੇ ਨੇ 'ਆਪ' ਨੂੰ ਬਣਾਇਆ ਕੌਮੀ ਪਾਰਟੀ -ਗਗਨ
ਨਵਾਂਸ਼ਹਿਰ, 9 ਦਸੰਬਰ : 10 ਸਾਲਾਂ ਦੇ ਥੋੜ੍ਹੇ ਜਿਹੇ ਸਮੇਂ ਵਿੱਚ ਕੌਮੀ ਪਾਰਟੀ ਬਣ ਜਾਣ ਵਾਲੀ ਆਮ ਆਦਮੀ ਪਾਰਟੀ ਆਉਣ ਵਾਲੇ ਸਮੇਂ ਵਿੱਚ ਭਾਰਤ ਦੀ ਰਾਜਨੀਤੀ ਵਿੱਚ ਇੱਕ ਨਵੀਂ ਤਬਦੀਲੀ ਲਿਆਵੇਗੀ। ਪਿਛਲੇ 10 ਸਾਲਾਂ 'ਚ ਜਿਸ ਤਰ੍ਹਾਂ ਨਾਲ ਆਮ ਆਦਮੀ ਪਾਰਟੀ ਰਾਸ਼ਟਰੀ ਪੱਧਰ 'ਤੇ ਅੱਗੇ ਵਧ ਰਹੀ ਹੈ, ਉਹ ਦੇਸ਼ ਵਾਸੀਆਂ ਲਈ ਸ਼ੁੱਭ ਸੰਕੇਤ ਹੈ। ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਪਾਰਟੀ ਦਾ ਗ੍ਰਾਫ਼ ਲਗਾਤਾਰ ਵੱਧ ਰਿਹਾ ਹੈ ਅਤੇ 2024 ਵਿੱਚ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰੇਗੀ। ਇਹ ਗੱਲ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸਕੱਤਰ ਗਗਨ ਅਗਨੀਹੋਤਰੀ ਨੇ ਜਾਰੀ ਬਿਆਨ ਵਿੱਚ ਕਹੀ। ਉਨ੍ਹਾਂ ਕਿਹਾ ਕਿ 'ਆਪ' ਦਾ ਕੌਮੀ ਪਾਰਟੀ ਬਣਨਾ ਵਰਕਰਾਂ ਦੀ ਲਗਾਤਾਰ ਮਿਹਨਤ ਅਤੇ ਲੋਕਾਂ ਵੱਲੋਂ ਦਿਖਾਏ ਵਿਸ਼ਵਾਸ ਦਾ ਨਤੀਜਾ ਹੈ। ਆਮ ਆਦਮੀ ਪਾਰਟੀ ਦਾ ਉਦੇਸ਼ ਸੱਤਾ ਹਾਸਲ ਕਰਨਾ ਨਹੀਂ, ਸਗੋਂ ਦੇਸ਼ ਦੇ ਲੋਕਾਂ ਨੂੰ ਚੰਗੀ ਸਿੱਖਿਆ ਅਤੇ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ। ਜੇਕਰ ਹੁਣ ਭਾਰਤੀ ਰਾਜਨੀਤੀ ਵਿੱਚ ਸਿੱਖਿਆ ਅਤੇ ਸਿਹਤ ਦਾ ਮੁੱਦਾ ਬਣ ਗਿਆ ਹੈ ਤਾਂ ਇਹ ਅਰਵਿੰਦ ਕੇਜਰੀਵਾਲ ਦੀ ਸੋਚ ਦਾ ਹੀ ਨਤੀਜਾ ਹੈ। ਦਿੱਲੀ ਅਤੇ ਪੰਜਾਬ ਤੋਂ ਬਾਅਦ ਗੁਜਰਾਤ ਵਿੱਚ ਵੀ ਪਾਰਟੀ ਨੂੰ ਜੋ ਪਿਆਰ ਮਿਲਿਆ ਹੈ, ਉਸ ਦੇ ਚੰਗੇ ਨਤੀਜੇ ਆਉਣ ਵਾਲੇ ਸਮੇਂ ਵਿੱਚ ਦੇਖਣ ਨੂੰ ਮਿਲਣਗੇ।
By
EDITER
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...