ਪਟਿਆਲਾ, 4 ਜਨਵਰੀ: ਪਟਿਆਲਾ ਦੇ ਸਹਾਇਕ ਕਮਿਸ਼ਨਰ (ਜ) ਕਿਰਪਾਲਵੀਰ ਸਿੰਘ ਨੇ ਦੱਸਿਆ ਹੈ ਕਿ ਸੇਵਾ ਕੇਂਦਰਾਂ ਵਿੱਚ ਕੰਮ ਕਾਜ ਦਾ ਸਮਾਂ ਬਦਲਕੇ ਸਵੇਰੇ 10 ਵਜੇ ਤੋਂ ਸ਼ਾਮ 4.30 ਵਜੇ ਤੱਕ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਹ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੀ। ਉਨ੍ਹਾਂ ਦੱਸਿਆ ਕਿ ਪੈ ਰਹੀ ਸੰਘਣੀ ਧੁੰਦ ਅਤੇ ਠੰਢ ਕਰਕੇ ਪ੍ਰਸ਼ਾਸਨਿਕ ਸੁਧਾਰ ਵਿਭਾਗ, ਪੰਜਾਬ ਵੱਲੋਂ ਹਦਾਇਤਾਂ ਮੁਤਾਬਕ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਵਾਨਗੀ ਨਾਲ ਅਗਲੇ ਹੁਕਮਾਂ ਤੱਕ ਇਹ ਸਮਾਂ ਤਬਦੀਲ ਕੀਤਾ ਗਿਆ ਹੈ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...