Thursday, 19 January 2023

ਬਰਨਾਲੀਏ ਵੀ ਹੋਣਗੇ ਪਾਵਰ ਪਲਾਂਟ ਦੇ ਘਿਰਾਓ ਵਿੱਚ ਸ਼ਾਮਲ

 ਨਵਾਂਸ਼ਹਿਰ 19 ਜਨਵਰੀ :- ਲੋਕ ਸੰਘਰਸ਼ ਮੰਚ ਨਵਾਂਸ਼ਹਿਰ ਦੇ ਸੱਦੇ ਉੱਤੇ ਕੋਜੈਨਰੇਸ਼ਨ ਪਾਵਰ ਪਲਾਂਟ ਦੇ 24 ਜਨਵਰੀ ਨੂੰ ਕੀਤੇ ਜਾ ਰਹੇ ਘਿਰਾਓ ਵਿੱਚ ਪਿੰਡ ਬਰਨਾਲਾ ਕਲਾਂ ਵਾਸੀ ਵੀ ਭਰਵੀਂ ਸ਼ਮੂਲੀਅਤ ਕਰਨਗੇ ।ਇਸ ਸਬੰਧੀ ਪਿੰਡ ਬਰਨਾਲਾ ਕਲਾਂ ਵਿਖੇ ਪਿੰਡ ਵਾਸੀਆਂ ਦੀ ਇਕ ਮੀਟਿੰਗ ਹੋਈ ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁਲਵੀਰ ਸਿੰਘ ਜੌਹਲ ਅਤੇ ਸੁੱਚਾ ਸਿੰਘ ਨੇ ਕਿਹਾ ਕਿ ਪਾਵਰ ਪਲਾਂਟ ਦੀ ਜ਼ਹਿਰੀਲੀ ਸੁਆਹ ਲੋਕਾਂ ਦੀ ਸਿਹਤ ਵਿਗਾੜ ਰਹੀ ਹੈ ਪਰ ਜਿਲਾ ਪ੍ਰਸ਼ਾਸਨ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਆਪਣੀ ਬਣਦੀ ਜਿੰਮੇਵਾਰੀ ਨਹੀਂ ਨਿਭਾ ਰਿਹਾ।ਇਸ ਮੀਟਿੰਗ ਵਿੱਚ ਰੇਸ਼ਮ ਲਾਲ,ਨਰੇਸ਼ ਕੁਮਾਰ, ਰਮੇਸ਼ ਕੁਮਾਰ, ਮੰਗਤ ਰਾਮ, ਅਜੇ ਕੁਮਾਰ, ਸਤੀਸ਼ ਕੁਮਾਰ, ਕੁਲਵਿੰਦਰ ਬਲਵੀਰ ਸਿੰਘ ਅਤੇ ਰਵਿੰਦਰ ਸਿੰਘ ਵੀ ਮੌਜੂਦ ਸਨ।
ਕੈਪਸ਼ਨ: ਮੀਟਿੰਗ ਵਿੱਚ ਸ਼ਾਮਲ ਬਰਨਾਲਾ ਕਲਾਂ ਵਾਸੀ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME