Sunday, 8 January 2023
ਸਤਿਗੁਰ ਰਵਿਦਾਸ ਮਹਾਰਾਜ ਦੇ ਆਗਮਨ ਪੁਰਬ ਤੇ ਆ ਰਿਹਾ ਨੀਰੂ ਜੱਸਲ ਦਾ ਧਾਰਮਿਕ ਟਰੈਕ "ਦੀਵਾਨੀ "
ਨਵਾਂਸ਼ਹਿਰ 7 ਜਨਵਰੀ:- ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹੱਕ ਰਿਕਾਰਡਜ਼ ਕੰਪਨੀ ਵਲੋਂ ਪ੍ਰਸਿੱਧ ਗਾਇਕਾ ਨੀਰੂ ਜੱਸਲ ਦਾ ਧਾਰਮਿਕ ਟਰੈਕ ਗੁਰਪੁਰਬ ਮੌਕੇ ਜਲਦ ਹੀ ਰਿਲੀਜ਼ ਕੀਤਾ ਜਾਵੇਗਾ ਜਿਸਦਾ ਟਾਈਟਲ ਹੈ " ਦੀਵਾਨੀ " । ਨਾਮੀ ਗੀਤਕਾਰ ਹੈਪੀ ਡੱਲੀ ਵਲੋਂ ਲਿਖਿਆ ਇਹ ਗੀਤ ਇਸ ਵਾਰ ਨੀਰੂ ਜੱਸਲ ਇੱਕ ਵੱਖਰੇ ਅੰਦਾਜ਼ ਚ ਪੇਸ਼ ਕਰਨ ਜਾ ਰਹੀ ਹੈ ਜਿਸਦਾ ਵੀਡਿਉ ਕੀਤਾ ਹੈ ਨਿਸ਼ੂ ਕਸ਼ਿਅਪ ਨੇ । ਜ਼ਿਕਰਯੋਗ ਹੈ ਕਿ ਨੀਰੂ ਜੱਸਲ ਇੱਕ ਕੰਪਿਊਟਰ ਟੀਚਰ ਹੋਣ ਦੇ ਨਾਲ ਨਾਲ ਇੱਕ ਨਾਮੀ ਲੇਖਕ ਵੀ ਹਨ ਜਿਨ੍ਹਾਂ ਦੇ ਪਹਿਲਾਂ ਵੀ ਕਈ ਧਾਰਮਿਕ ਗੀਤ ਆਏ ਨੇ ਅਤੇ ਉਹਨਾਂ ਨੇ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਦਕਰ ਜੀ ਨੂੰ ਸਮਰਪਿਤ ਗੀਤ ਵੀ ਗਾਇਆ ਹੈ। ਉਸਨੂੰ ਆਸ ਹੈ ਕਿ ਪਹਿਲੇ ਗੀਤਾਂ ਵਾਂਗ ਇਸ ਗੀਤ ਨੂੰ ਵੀ ਸਰੋਤਿਆਂ ਵੱਲੋਂ ਪਸੰਦ ਕੀਤਾ ਜਾਵੇਗਾ।
By
EDITER
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...