ਅੰਮ੍ਰਿਤਸਰ 2 ਫਰਵਰੀ : 15 ਤੋਂ 17 ਮਾਰਚ 2023 ਨੂੰ ਅੰਮ੍ਰਿਤਸਰ ਵਿਖੇ ਹੋਣ ਵਾਲੇ
ਜੀ-20 ਸ਼ਿਖਰ ਸੰਮੇਲਨ ਦੀਆਂ ਕਾਫ਼ੀ ਤੇਜੀ ਨਾਲ ਕੀਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ
ਸ੍ਰੀ ਹਰਪ੍ਰੀਤ ਸਿੰਘ ਸੂਦਨ ਦੀ ਅਗਵਾਈ ਹੇਠ ਅੰਮ੍ਰਿਤਸਰ ਵਿਕਾਸ ਅਥਾਰਿਟੀ ਵਲੋਂ ਸ੍ਰੀ
ਹਰਿਮੰਦਰ ਸਾਹਿਬ ਗਲਿਆਰਾ ਕੰਪਲੈਕਸ ਵਿਖੇ ਨਵੀਆਂ ਸਟਰੀਟ ਲਾਈਟਾਂ/ਰਿਪੇਅਰ ਦਾ ਕੰਮ
ਤੇਜੀ ਨਾਲ ਚਲ ਰਿਹਾ ਹੈ। ਜਿਸ ਤੇ ਲਗਭਗ 13 ਲੱਖ ਰੁਪਏ ਖਰਚ ਆਉਣਗੇ। ਇਸ ਸਬੰਧੀ
ਵਧੇਰੇ ਜਾਣਕਾਰੀ ਦਿੰਦੇ ਹੋਏ ਪੁਡਾ ਦੇ ਐਸ.ਡੀ.ਓ. ਸ: ਵਿਜੈ ਪਾਲ ਸਿੰਘ ਨੇ ਦੱਸਿਆ ਕਿ
ਗਲਿਆਰਾ ਕੰਪਲੈਕਸ ਵਿਖੇ ਡੈਕੋਰੇਟਿਵ ਲਾਈਟਾਂ ਲਗਾਈਆਂ ਜਾ ਰਹੀਆਂ ਹਨ ਅਤੇ ਸਪੈਸ਼ਲ
ਰਿਪੇਅਰ ਦਾ ਕੰਮ ਵੀ ਚੱਲ ਰਿਹਾ ਹੈ। ਉਨਾਂ ਦੱਸਿਆ ਕਿ ਇਨਾਂ ਲਾਈਟਾਂ ਦੇ ਲੱਗਣ ਨਾਲ
ਰਾਤ ਵੇਲੇ ਗਲਿਆਰਾ ਕੰਪਲੈਕਸ ਦੀ ਖੂਬਸੂਰਤੀ ਹੋਰ ਵੀ ਵੱਧ ਜਾਵੇਗੀ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...