ਨਵਾਂਸ਼ਹਿਰ, 10 ਫਰਵਰੀ - ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਲੰਗੜੋਆ ਵਿਖੇ ਪ੍ਰੀ ਪ੍ਰਾਇਮਰੀ ਦੀਆਂ ਜਮਾਤਾਂ ਐਲ.ਕੇ.ਜੀ.ਅਤੇ ਯੂ.ਕੇ.ਜੀ. ਦੇ ਬੱਚਿਆ ਨੂੰ ਸਟੇਸ਼ਨਰੀ ਕਿਟਾਂ ਸਰਪੰਚ ਸਰਦਾਰ ਗੁਰਦੇਵ ਸਿੰਘ ਪਾਬਲਾ ਅਤੇ ਸਕੂਲ ਮੈਨੇਜੈਂਟ ਕਮੇਟੀ ਵਲੋਂ ਮਾਪਿਆਂ ਨੂੰ ਤਕਸੀਮ ਕੀਤੀਆਂ ਗਈਆਂ। ਸਕੂਲ ਮੁੱਖੀ ਰਮਨ ਕੁਮਾਰ ਨੇ ਪੱਤਵੰਤੇ ਸੱਜਣਾਂ ਨੂੰ ਜੀ ਆਇਆਂ ਆਖਿਆ ਅਤੇ ਮਾਪਿਆਂ ਨੂੰ ਬੱਚਿਆਂ ਦੀ ਸਿੱਖਣ ਸਿਖਾਉਣ ਪ੍ਰਕਿਰਿਆ ਵਿਚ ਆਪਣੇ ਮਹੱਤਵਪੂਰਨ ਯੋਗਦਾਨ ਨੂੰ ਸਮਝਦੇ ਹੋਏ ਭਾਗੀਦਾਰ ਬਣਕੇ ਅਧਿਆਪਕਾਂ ਨਾਲ ਸਹਿਯੋਗ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਤਪਾਲ ਪੰਚ ਅਤੇ ਚੇਅਰਪਰਸਨ ਬਲਵਿੰਦਰ ਕੁਮਾਰੀ ਨੇ ਵੀ ਮਾਪਿਆਂ ਨੂੰ ਸੰਬੋਧਨ ਕੀਤਾ ਇਸ ਮੌਕੇ ਕਮਲੇਸ਼ ਕੌਰ, ਰਿੰਕੂ ਚੋਪੜਾ, ਸ਼ੈਲੀ ਜੈਰਥ, ਗਗਨਦੀਪ, ਸ਼ਾਲੀਨਤਾ ਭਨੋਟ, ਮਨਪ੍ਰੀਤ ਸਿੰਘ, ਸੁੱਖੀ ਚੁੰਬਰ, ਹਰਲੀਨ ਕੌਰ, ਮਨਦੀਪ ਕੌਰ, ਸ਼ਾਲੂ ਆਦਿ ਹਾਜਰ ਰਹੇ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...