ਨਵਾਂਸ਼ਹਿਰ 24 ਫਰਵਰੀ :- ਬੀ ਐਲ ਐਮ ਗਰਲਜ ਕਾਲਜ ਨਵਾਂਸ਼ਹਿਰ ਵਿੱਚ ਇਕ ਰੋਜ਼ਾ ਕੈਂਪ ਲਗਾਇਆ ਗਿਆ। ਪ੍ਰਿੰਸੀਪਲ ਤਰਨਪ੍ਰੀਤ ਕੌਰ ਵਾਲੀਆ ਦੀ ਅਗਵਾਈ ਅਤੇ ਐਨ. ਐਸ. ਐਸ. ਇੰਚਾਰਜ ਰੂਬੀ ਬਾਲਾ ਦੀ ਦੇਖ ਰੇਖ ਵਿਚ ਐਨ. ਐਸ. ਐਸ. ਕੈਂਪ ਦੀ ਸ਼ੁਰੂਆਤ ਅੱਜ ਕੀਤੀ ਗਈ, ਜਿਸ ਵਿੱਚ ਵਿਦਿਆਰਥਣਾਂ ਦੁਆਰਾ ਕਾਲਜ ਦੇ ਕੈਂਪਸ ਨੂੰ ਸੁੰਦਰ ਬਣਾਇਆ ਗਿਆ ਸਫਾਈ ਤੋਂ ਇਲਾਵਾ ਵਿਦਿਆਰਥਣਾਂ ਦੁਆਰਾ ਪੇਂਟ ਵੀ ਕੀਤਾ ਗਿਆ। ਇਸ ਦੌਰਾਨ ਇਮਾਰਤਾਂ ਦੀ ਸਫਾਈ ਅਤੇ ਮੈਦਾਨ ਵਿਚ ਸਫਾਈ ਵੀ ਕੀਤੀ ਗਈ ਇਸ ਮੌਕੇ ਐਨ ਐਸ ਐਸ ਇੰਚਾਰਜ਼ ਰੂਬੀ ਬਾਲਾ ਨੇ ਵਿਦਿਆਰਥਣਾਂ ਨੂੰ ਸਫਾਈ ਦੀ ਮਹੱਤਤਾ ਦੱਸਦੇ ਹੋਏ ਆਪਣੇ ਆਸ ਪਾਸ ਚੌਗਿਰਦੇ ਨੂੰ ਸੁੰਦਰ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਹਾਇਕ ਸੋਨੀਆ ਅੰਗਰੀਸ, ਡਾ. ਪਾਠਕ, ਪ੍ਰੋਫੈਸਰ ਸੁਰਿੰਦਰ, ਪੋ੍ਰਫੈਸਰ ਨਿਵੇਦਿਤਾ ਪ੍ਰੋਫੈਸਰ ਹਰਦੀਪ, ਪ੍ਰੋਫੈਸਰ ਗੁਰਭਿੰਦਰ ਤੋਂ ਇਲਾਵਾ ਕਾਲਜ ਦੇ ਸਮੂਹ ਅਧਿਆਪਕ ਸ਼ਾਮਲ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...