ਨਵਾਂਸ਼ਹਿਰ, 3 ਫ਼ਰਵਰੀ :- ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੰਗਤਾਂ ਵੱਲੋਂ 4 ਫ਼ਰਵਰੀ 2023 ਨੂੰ ਕੱਢੇ ਜਾਣ ਵਾਲੇ ਨਗਰ ਕੀਰਤਨ ’ਚ ਸ਼ਮੂਲੀਅਤ ਨੂੰ ਮੁੱਖ ਰੱਖਦੇ ਹੋਏ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਰਕਾਰੀ/ਅਰਧ-ਸਰਕਾਰੀ ਸਕੂਲਾਂ, ਕਾਲਜਾਂ, ਵਿਦਿਅਕ ਸੰਸਥਾਂਵਾਂ ’ਚ ਸ਼ਨਿੱਚਰਵਾਰ 04.02.2023 ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ ਸਿਖਿਆ ਅਫ਼ਸਰਾਂ (ਸੈਕੰਡਰੀ ਤੇ ਐਲੀਮੈਂਟਰੀ) ਨੂੰ ਇਹ ਹੁਕਮ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ’ਚ ਲਾਗੂ ਕਰਵਾਉਣ ਲਈ ਕਿਹਾ ਗਿਆ ਹੈ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...