Thursday, 23 March 2023
ਖਟਕੜ ਕਲਾਂ ਵਿਖੇ ਪੰਚਾਇਤ ਯੂਨੀਅਨ ਵੱਲੋਂ ਸ਼ਹੀਦਾ ਨੂੰ ਫੁੱਲ ਮਾਲਾਵਾਂ ਭੇਂਟ
ਬੰਗਾ੨੩ ਮਾਰਚ :- ਸ਼ਹੀਦ ਏ ਆਜ਼ਮ ਸ੍ਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਖਟਕੜ ਕਲਾਂ ਵਿਖੇ ਸ਼ਰਧਾ ਦੇ ਫੁੱਲ ਬੜੇ ਅਦਬ ਅਤੇ ਸਤਿਕਾਰ ਨਾਲ ਭੇਂਟ ਕੀਤੇ ਗਏ। ਪੰਚਾਇਤ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਆਗੂ ਅਤੇ ਬੇਗਮਪੁਰਾ ਫਾਊਂਡੇਸ਼ਨ ਪੰਜਾਬ ਦੇ ਪ੍ਰਧਾਨ ਸ੍ਰੀ ਸੰਤੋਖ ਸਿੰਘ ਜੱਸੀ ਨੇ ਕਿਹਾ ਕਿ ਮਹਾਂਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਭਾਰਤ ਵਾਸੀ ਆਜ਼ਾਦੀ ਦਾ ਅਨੰਦ ਮਾਣ ਰਹੇ ਹਾਂ। ਆਜ਼ਾਦੀ ਨੂੰ ਕਾਇਮ ਰੱਖਣ ਲਈ ਸਾਨੂੰ ਰੰਗ, ਲਿੰਗ, ਨਸਲ, ਜਾਤ, ਬਰਾਦਰੀ ਤੋਂ ਉੱਪਰ ਉੱਠਣ ਦੀ ਲੋੜ ਹੈ। ਇਸ ਬਾਬਤ ਸਰਕਾਰਾ ਨੂੰ ਲੋਕ ਸਿਹਤ, ਰੁਜ਼ਗਾਰ ਦੀ ਸਭ ਨੂੰ ਲੋੜ ਹੈ।ਇਸ ਬਾਬਤ ਸਰਕਾਰਾ ਨੂੰ ਲੋਕ ਪੱਖੀ ਫ਼ੈਸਲੇ ਲੈਣ ਦੀ ਤੁਰੰਤ ਲੋੜ ਹੈ। ਇਸ ਮੋਕੇ ਮੀਡੀਆ ਇੰਚਾਰਜ ਹਰਮੇਸ਼ ਵਿਰਦੀ, ਜਗਤਾਰ ਸਿੰਘ ਸਰਪੰਚ ਮਜਾਰੀ, ਮਨੋਹਰ ਲਾਲ ਸਰਪੰਚ ਕਮਾਮ, ਅਵਤਾਰ ਸਿੰਘ ਸਰਪੰਚ ਸੋਤਰਾ, ਭੁਪਿੰਦਰ ਸਿੰਘ ਸਰਪੰਚ ਕੰਗਰੌੜ, ਹਰਪਾਲ ਸਿੰਘ ਸਰਪੰਚ ਪਠਲਾਵਾ, ਮਨਦੀਪ ਸਿੰਘ ਸਰਪੰਚ ਮਹਿਰਮ ਪੁਰ, ਵਿਜੇ ਸਿੰਘ ਸਰਪੰਚ ਕਰੀਹਾ, ਅਸ਼ੋਕ ਕੁਮਾਰ ਸਰਪੰਚ ਖੋਥੜਾ, ਤਰਸੇਮ ਲਾਲ ਸਰਪੰਚ ਹੀਉ, ਹਰਪਾਲ ਸਿੰਘ ਸਰਪੰਚ ਸੋਤਰਾ, ਕੁਲਵਰਨ ਸਿੰਘ ਸਰਪੰਚ ਥਾਦੀਆ, ਰਾਜਵਿੰਦਰ ਸਿੰਘ ਨੰਬਰਦਾਰ, ਗੁਰਮੀਤ ਸਿੰਘ ਜੱਸੀ ਨੰਬਰਦਾਰ ਚੱਕ ਕਲਾਲ, ਚਰਨਜੀਤ ਸਿੰਘ ਨੰਬਰਦਾਰ ਸੱਲ ਕਲਾਂ, ਰਣਜੀਤ ਸਿੰਘ ਮੱਲੂਪੋਤਾ, ਰਾਜਵਿੰਦਰ ਸਿੰਘ ਨੰਬਰਦਾਰ ਬੀਕਾ ਆਦਿ ਹਾਜ਼ਰ ਸਨ
By
EDITER
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...