ਅੰਮ੍ਰਿਤਸਰ 5 ਮਾਰਚ 2023-- ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਨੁੰ ਕਿਸੇ ਵੀ ਤਰ੍ਹਾ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਨਾਂ ਸਬਦਾਂ ਦਾ ਪ੍ਰਗਟਾਵਾ ਅੱਜ ਕੇਂਦਰੀ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਪਿੰਡ ਫਤਾਹਪੁਰ ਵਿਖੇ ਮੰਨੇ ਵਾਲੀ ਸਰਕਾਰ ਦੇ ਦਰਬਾਰ ਨਜ਼ਦੀਕ ਨਗਰ ਨਿਗਮ ਦੀ ਸਾਢੇ ਤੇਰਾਂ ਕਿਲੇ ਜਮੀਨ ਤੋ ਨਜਾਇਜ਼ ਕਬਜ਼ਾ ਛੁਡਾਉਣ ਉਪਰੰਤ ਕੀਤਾ। ਡਾ. ਗੁਪਤਾ ਨੇ ਕਿਹਾ ਕਿ ਕੇਂਦਰੀ ਹਲਕੇ ਵਿਚ ਸਰਕਾਰੀ ਜ਼ਮੀਨਾਂ ਤੇ ਕੋਈ ਵੀ ਨਜਾਇਜ਼ ਕਾਬਜ਼ਾ ਨਹੀਂ ਰਹਿਣ ਦਿੱਤਾ ਜਾਵੇਗਾ । ਉਨਾਂ ਦਸਿਆ ਕਿ ਇਸ ਜ਼ਮੀਨ ਤੇ ਪਿਛਲੇ 15 ਸਾਲਾ ਤੋ ਨਜਾਇਜ਼ ਕਬਜ਼ਾ ਸੀ ਅਤੇ ਇਸਦਾ ਕੋਈ ਠੇਕਾ ਵੀ ਨਹੀਂ ਸੀ ਦਿੱਤਾ ਜਾ ਰਿਹਾ। ਉਨਾਂ ਕਿਹਾ ਕਿ ਪਿੰਡ ਵਾਲਿਆਂ ਨੇ ਉਨਾਂ ਦੇ ਧਿਆਨ ਵਿਚ ਲਿਆਂਦਾ ਸੀ ਕੇ ਇਸ ਨਗਰ ਨਿਗਮ ਦੀ ਜ਼ਮੀਨ ਤੇ ਨਜਾਇਜ ਕਬਜਾ ਹੈ ਅਤੇ ਉਨਾਂ ਡਬਲਿਯੂ ਐਲ ਓ wlo ਸਰਕਾਰੀ ਰਿਕਾਰਡ ਚੈੱਕ ਕਰਵਾਇਆ ਗਿਆ ਸੀ ਅਤੇ ਇਹ ਜ਼ਮੀਨ ਨਗਰ ਨਿਗਮ ਦੀ ਸੀ ਤੋਂ ਨਜਾਇਜ ਕਬਜਾ ਹਟਾਇਆ ਹੈ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...