ਪਟਿਆਲਾ, 2 ਅਪ੍ਰੈਲ: ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸਾਕਸ਼ੀ ਸਾਹਨੀ ਨੇ ਫੌਜਦਾਰੀ ਜਾਬਤਾ
ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ
ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਮਹਾਵੀਰ ਜਯੰਤੀ ਦੇ ਦਿਹਾੜੇ
ਮੌਕੇ 4 ਅਪ੍ਰੈਲ 2023 ਨੂੰ ਮੀਟ, ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਮਾਸਾਹਾਰੀ
ਹੋਟਲ/ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ਅਨੁਸਾਰ ਐਸ.ਐਸ. ਜੈਨ ਸਭਾ (ਰਜਿ.) ਗੁੜਮੰਡੀ ਪਟਿਆਲਾ ਵੱਲੋਂ 4 ਅਪ੍ਰੈਲ 2023
ਨੂੰ ਮਹਾਵੀਰ ਜਯੰਤੀ ਦਾ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ ਦਿਵਸ
ਵਜੋਂ ਮਨਾਇਆ ਜਾਣਾ ਹੈ। ਇਸ ਦਿਨ ਕਿਸੇ ਵੀ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ
ਅਨੁਸਾਰ ਅਸ਼ੁਭ ਹੈ। ਇਸ ਦਿਨ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ
ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਜਾਇਜ਼ ਫਾਇਦਾ ਉਠਾਇਆ
ਜਾ ਸਕਦਾ ਹੈ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...