Tuesday, 25 April 2023

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਨਹੀਂ ਰਹੇ

ਚੰਡੀਗੜ੍ਹ 25 ਅਪ੍ਰੈਲ:- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਨਹੀਂ ਰਹੇ । ਉਨ੍ਹਾਂ ਨੇ ਆਪਣੇ ਆਖਰੀ ਸਾਹ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿਚ ਲਏ। ਰਾਤ ਤਕਰੀਬਨ ਸਵਾ ਅੱਠ ਵਜੇ ਉਨ੍ਹਾਂ ਨੇ ਆਪਣੇ ਆਖਰੀ ਸਾਹ ਲਏ । ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਆਪਣਾ ਸਿਆਸੀ ਕੈਰੀਅਰ ਸਰਪੰਚੀ ਦੇ ਤੌਰ ਤੇ ਸ਼ੁਰੂ ਕੀਤਾ ਅਤੇ ਉਹ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME