ਹੁਸ਼ਿਆਰਪੁਰ, 20 ਅਪ੍ਰੈਲ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਭਾਈ ਘਨੱਈਆ ਜੀ ਚੈਰੀਟੇਬਲ ਬਲੱਡ ਬੈਂਕ ਦੇ ਸਹਿਯੋਗ ਨਾਲ ਸੁਸਾਇਟੀ ਦੇ ਦਫ਼ਤਰ ਵਿਖੇ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਦੀਆਂ ਵਿਦਿਆਰਥਣਾਂ ਦੇ ਬਲੱਡ ਗਰੁੱਪ ਦੀ ਜਾਂਚ ਲਈ ਬਲੱਡ ਗਰੁੱਪ ਟੈਸਟ ਕੈਂਪ ਲਗਾਇਆ ਗਿਆ | ਇਸ ਵਿੱਚ ਬਿਊਟੀ ਪਾਰਲਰ ਟ੍ਰੇਨਿੰਗ ਸੈਂਟਰ ਤੋਂ 43, ਕੰਪਿਊਟਰ ਟ੍ਰੇਨਿੰਗ ਸੈਂਟਰ ਤੋਂ 25, ਟਾਈਪ ਐਂਡ ਸ਼ਾਰਟ ਹੈਂਡ ਸੈਂਟਰ ਤੋਂ 17, ਫੈਸ਼ਨ ਡਿਜ਼ਾਈਨਿੰਗ ਸੈਂਟਰ ਤੋਂ 23, ਸਟਾਫ਼ ਮੈਂਬਰਾਂ ਤੇ ਰੈੱਡ ਕਰਾਸ ਸੁਸਾਇਟੀ ਦੇ 2 ਮੈਂਬਰਾਂ ਸਮੇਤ ਕੁੱਲ 119 ਲਾਭਪਾਤਰੀਆਂ ਨੇ ਆਪਣੇ ਬਲੱਡ ਗਰੁੱਪ ਟੈਸਟ ਕਰਵਾਏ। ਇਸ ਮੌਕੇ ਰੈੱਡ ਕਰਾਸ ਦੇ ਮੈਂਬਰ ਅਗਨੀਪਾਲ ਸਿੰਘ, ਵਿਨੋਦ ਓਹਰੀ, ਕੁਮਕੁਮ ਸੂਦ, ਕਰਮਜੀਤ ਕੌਰ ਆਹਲੂਵਾਲੀਆ, ਰਾਕੇਸ਼ ਕਪਿਲਾ, ਸੁਰਜੀਤ ਸਹੋਤਾ, ਡੌਲੀ ਚੀਮਾ, ਆਸ਼ਾ ਅਗਰਵਾਲ, ਲੇਖਾਕਾਰ ਸਰਬਜੀਤ ਅਤੇ ਰੈੱਡ ਕਰਾਸ ਦੇ ਸਟਾਫ਼ ਮੈਂਬਰ ਵੀ ਹਾਜ਼ਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...