Saturday, 8 April 2023
ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ ਪੁਰਬ ਨੂੰ ਸਮਰਪਿਤ ਲੜੀਵਾਰ ਸਮਾਗਮ ਸੁਰੂ
ਨਵਾਂਸ਼ਹਿਰ 9 ਅਪ੍ਰੈਲ:- ਗੁਰਦੁਆਰਾ ਗੁਰੂ ਅੰਗਦ ਨਗਰ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਲੜੀਵਾਰ ਸਮਾਗਮਾ ਤਹਿਤ ਬੀਤੀ ਰਾਤ ਪਹਿਲੇ ਦਿਨ ਦੇ ਸਮਾਗਮ ਗੁਰਦੁਆਰਾ ਗੁਰੂ ਅੰਗਦ ਨਗਰ ਵਿਖੇ ਕਰਵਾਏ ਗਏ । ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਮਨਜੀਤ ਸਿੰਘ ਦੇ ਜਥੇ ਵਲੋ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ । ਇਸ ਮੌਕੇ ਗਿਆਨੀ ਮਾਨ ਸਿੰਘ ਸਾਬਕਾ ਗ੍ਰੰਥੀ ਸਿੰਘ ਸ੍ਰੀ ਦਰਬਾਰ ਸਾਹਿਬ ਵੱਲੋਂ ਗੁਗਮਤਿ ਵਿਚਾਰਾਂ ਦੀ ਸਾਝ ਪਾਈ ਗਈ । ਇਸ ਮੌਕੇ ਜਰਨੈਲ ਸਿੰਘ ਖਾਲਸਾ , ਪਿਆਰਾ ਸਿੰਘ ਪੰਜਾਬੀ ,ਮਹਿੰਦਰ ਸਿੰਘ ਸੈਣੀ ,ਸੁਰਜੀਤ ਸਿੰਘ ਸੋਇਤਾ , ਜੋਗਾ ਸਿੰਘ , ਸੁਰਜੀਤ ਸਿੰਘ ਮਹਿਦਪੁਰ ਵੀ ਹਾਜਰ ਸਨ।
By
EDITER
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...