ਨਵਾਂਸ਼ਹਿਰ, 8 ਮਈ : ਡਿਪਟੀ ਕਮਿਸ਼ਨਰ ਦਫ਼ਤਰ ਨੇ ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ ਵੱਲੋਂ ਸੂਡਾਨ ਵਿੱਚ ਫ਼ਸੇ ਭਾਰਤੀਆਂ ਬਾਬਤ ਉਨ੍ਹਾਂ ਦੇ ਭਾਰਤ ਰਹਿੰਦੇ ਪਰਿਵਾਰਾਂ ਦੀ ਪੁੱਛਗਿੱਛ ਸਹੂਲਤ ਲਈ 24 ਘੰਟੇ ਚੱਲਣ ਵਾਲੇ ਕੰਟਰੋਲ ਰੂਮ ਦੇ ਨੰਬਰ ਆਮ ਲੋਕਾਂ ਦੀ ਜਾਣਕਾਰੀ ਹਿੱਤ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਜਾਰੀ ਕੇਂਦਰੀ ਵਿਦੇਸ਼ ਮੰਤਰਾਲੇ ਦੇ ਇਨ੍ਹਾਂ ਨੰਬਰਾਂ 'ਚ ਟੋਲ ਫ੍ਰੀ ਨੰਬਰ 1800118797 ਤੋਂ ਇਲਾਵਾ ਲੈਂਡ ਲਾਈਨ ਨੰਬਰਾਂ 011-23012113, 011-23014104, 011-23017905, ਵਟਸਐਪ ਨੰ. 099662-91998 ਅਤੇ ਈ ਮੇਲ ਆਈ ਡੀ: situationroom@mea.gov.in 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...