ਅੰਮ੍ਰਿਤਸਰ 2 ਮਈ : ਭਾਰਤੀਯ ਪਰਜਾਪਤ ਹੀਰੋਜ ਆਰਗਨਾਈਜੇਸਨ ਵੱਲੋਂ ਅੰਮ੍ਰਿਤਸਰ ਦੇ ਵਿੱਚ ਪੰਜਾਬ ਪ੍ਰਧਾਨ ਅਮਰਜੀਤ ਸਿੰਘ ਨਿੱਝਰ ਦੀ ਅਗਵਾਈ ਵਿਚ ਫਰੀ ਮੈਡੀਕਲ ਚੈੱਕਅਪ ਕੈਂਪ ਘੁਮਿਆਰਾਂ ਵਾਲਾ ਮੁਹੱਲਾ ਢਪਈ ਵਿਖੇ ਲਗਾਇਆ ਗਿਆ। ਡਾਕਟਰ ਅੰਮ੍ਰਿਤਪਾਲ ਸਿੰਘ ਵੱਲੋਂ ਗਰੀਬ ਲੋਕਾਂ ਦੇ ਚੈਕਅਪ ਕੀਤਾ ਗਿਆ। ਆਲ ਇੰਡੀਆ ਬੈਕਵਰਡ ਕਲਾਸਿਸ ਫੈਡਰੇਸਨ ਦੇ ਪੰਜਾਬ ਪ੍ਰਧਾਨ ਕੁਲਵੰਤ ਸਿੰਘ ਮੱਲੀ ਵਿਸੇਸ ਤੌਰ ਤੇ ਪਹੁੰਚੇ। ਉਹਨਾਂ ਵੱਲੋਂ ਬੀ ਪੀ ਐਚ ਓ ਟੀਮ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕੇ ਸਮਾਜ ਵਿੱਚ ਇਸ ਤਰ੍ਹਾਂ ਦੇ ਕਾਰਜ ਕਰਦੇ ਰਹਿਣਾ ਚਾਹੀਦਾ ਹੈ। ਅੰਮ੍ਰਿਤਸਰ ਟੀਮ ਵੱਲੋਂ ਜਲਦੀ ਹੀ ਇੱਕ ਬਹੁਤ ਵੱਡੇ ਪੱਧਰ ਤੇ ਮੈਡੀਕਲ ਕੈਂਪ ਲਗਾਇਆ ਜਾਵੇਗਾ। ਭਾਰਤੀਯ ਪਰਜਾਪਤ ਹੀਰੋਜ ਆਰਗਨਾਈਜੇਸਨ ਵੱਲੋਂ ਮੈਡੀਕਲ ਕੈਂਪ ਹਰ ਮਹੀਨੇ ਅਲੱਗ-ਅਲੱਗ ਥਾਵਾਂ ਤੇ ਲਗਾਏ ਜਾਂਦੇ ਹਨ। ਇਸ ਮੌਕੇ ਤੇ ਗੁਰਪ੍ਰੀਤ ਸਿੰਘ ਡੱਬ ਜਰਨਲ ਸੈਕਟਰੀ ਪੰਜਾਬ,ਰਾਮਪਾਲ ਜਿਲਾ ਪ੍ਰਧਾਨ ਸਹਿਰੀ, ਬਲਵਿੰਦਰ ਸਿੰਘ ਕੈਰੋਂ ਜਿਲ੍ਹਾ ਪ੍ਰਧਾਨ ਦਿਹਾਤੀ,ਰਾਜੀਵ ਕੁਮਾਰ ਜਿਲ੍ਹਾ ਯੂਥ ਪ੍ਰਧਾਨ, ਮੱਸਾ ਸਿੰਘ, ਜਗੀਰ ਸਿੰਘ, ਬਲਵਿੰਦਰ ਸਿੰਘ,ਧਰਮਪਾਲ, ਹੈਪੀ,ਅਤੇ ਹੋਰ ਵੀ ਸੱਜਣ ਮੌਜੂਦ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...