ਨਵਾਂਸ਼ਹਿਰ, 19, ਜੁਲਾਈ, : ਦਿਵਿਆਂਗਜਨ ਵਿਅਕਤੀਆਂ ਦੇ ਸ਼ਸਕਤੀਕਰਨ ਲਈ ਰਾਸ਼ਟਰੀ ਪੁਰਸਕਾਰ ਬਾਰੇ ਜਾਣਕਾਰੀ ਦਿੰਦਿਆਂ ਜਿਲ੍ਰਾ ਸਮਾਜਿਕ ਸੁਰੱਖਿਆ ਅਫ਼ਸਰ ਜ਼ੋਬਨਦੀਪ ਕੋਰ ਨੇ ਦੱਸਿਆ ਕਿ ਦਿਵਿਆਂਗਜ਼ਨ ਵਿਅਕਤੀਆਂ ਲਈ ਸਾਲ 2023 ਵਾਸਤੇ ਭਾਰਤ ਸਰਕਾਰ ਵੱਲੋਂ ਨੈਸ਼ਨਲ ਐਵਾਰਡ ਦੀਆਂ ਅਰਜ਼ੀਆਂ ਪ੍ਰਾਪਤ ਕਰਨ ਲਈ ਗਾਈਡ ਲਾਈਨਜ਼ ਅਤੇ ਬਿਨੈ ਪੱਤਰ ਪ੍ਰੋਫਾਰਮਾ www.disabilityaffairs.gov.in 'ਤੇ ਦੇਖੇ ਅਤੇ ਡਾਊਨਲੋਡ ਕੀਤੇ ਜਾ ਸਕਦੇ ਹਨ , ਉਨ੍ਹਾਂ ਦੱਸਿਆ ਕਿ ਨੈਸ਼ਨਲ ਐਵਾਰਡ ਦੀਆਂ ਅਰਜ਼ਆਂ ਕੇਵਲ ਆਨਲਾਇਨ ਹੀ ਭਰੀਆ ਜਾ ਸਕਦੀਆਂ ਹਨ ਅਤੇ ਅਰਜੀਆਂ ਭਰੇ ਜਾਣ ਦੀ ਆਖਰੀ ਮਿਤੀ 31 ਜੁਲਾਈ 2023 ਹੈ। ਉਨ੍ਹਾਂ ਜ਼ਿਲ੍ਹੇ ਦੇ ਯੋਗ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿੱਧੇ ਤੌਰ 'ਤੇ ਗ੍ਰਹਿ ਮੰਤਰਾਲੇ ਦੀ ਵੈਬਸਾਇਟ WWW.awards.gov.in 'ਤੇ ਆਨਲਾਇਲ ਅਪਲਾਈ ਕਰ ਸਕਦੇ ਹਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...