ਨਵਾਂਸ਼ਹਿਰ 4 ਜੁਲਾਈ :- ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਇਕ ਅਹਿਮ ਮੀਟਿੰਗ ਅੱਜ ਨਵਾਂ ਸ਼ਹਿਰ ਦੇ ਬਰੋ ਕਿਚਨ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਜਸਵੀਰ ਸਿੰਘ ਨੂਰਪੁਰ ਨੇ ਕੀਤੀ। ਇਸ ਮੀਟਿੰਗ ਵਿੱਚ ਜਿਲ੍ਹਾ ਪੁਲਿਸ ਅਤੇ ਪੱਤਰਕਾਰ ਭਾਈਚਾਰੇ ਵਿੱਚ ਹੋ ਰਹੇ ਫਰੈਂਡਲੀ ਕ੍ਰਿਕੇਟ ਮੈਚ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਜਿਸ ਵਿੱਚ ਦਿਨੇਸ਼ ਸੂਰੀ , ਜਸਵੀਰ ਸਿੰਘ ਨੂਰਪੁਰ , ਮਨੋਰੰਜਨ ਕਾਲੀਆ ਅਤੇ ਹੋਰ ਪੱਤਰਕਾਰਾਂ ਨੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਸਾਰੇ ਪ੍ਰਬੰਧਾਂ ਸਬੰਧੀ ਕਮੇਟੀਆਂ ਦੀ ਚੋਣ ਕੀਤੀ। ਇਸ ਮੌਕੇ ਪੱਤਰਕਾਰ ਭਾਈਚਾਰੇ ਨੇ ਆਪਣੀ ਟੀਮ ਦਾ ਐਲਾਨ ਕੀਤਾ। ਟੀਮ ਵਿੱਚ ਕੈਪਟਨ ਜਸਵੀਰ ਸਿੰਘ ਨੂਰਪੁਰ, ਪ੍ਰਵੀਰ ਅੱਬੀ, ਲਾਲ ਕਮਲ, ਭੁਪਿੰਦਰ ਚਾਹਲ , ਨਵਕਾਂਤ ਭਰੋਮਜਾਰਾ, ਸੰਜੀਵ ਭਨੋਟ, ਰੁਪਿੰਦਰ ਸਿੰਘ ਸੰਧੂ, ਕੁਲਦੀਪ ਸਿੰਘ ਪਾਬਲਾ, ਚਰਨਦੀਪ ਰਤਨ, ਹਰਮਿੰਦਰ ਪਿੰਟੂ, ਮਨੋਰੰਜਨ ਕਾਲੀਆ, ਵਿਜੇ ਕੁਮਾਰ, ਨਰਿੰਦਰ ਮਾਹੀ, ਦਿਨੇਸ਼ ਸੂਰੀ, ਅਰਜਨ ਰੱਤੂ, ਪ੍ਰਭਜੋਤ ਸਿੰਘ, ਸੁੱਖਜਿੰਦਰ ਭੰਗਲ , ਸੁੱਖਦੇਵ ਸਿੰਘ, ਸੁੱਖਜਿੰਦਰ ਸਿੰਘ ਭੰਗਲ , ਸੁੱਖਦੇਵ ਸਿੰਘ , ਸੁੱਖਜਿੰਦਰ ਬਖਲੌਰ ਆਦਿ ਨੂੰ ਸ਼ਾਮਲ ਕੀਤਾ ਗਿਆ। ਇਸੇ ਤਰ੍ਹਾਂ ਸਵਾਗਤੀ ਕਮੇਟੀ ਵਿੱਚ ਲੱਗਭੱਗ 20 ਪੱਤਰਕਾਰਾਂ ਨੂੰ ਸ਼ਾਮਲ ਕੀਤਾ ਗਿਆ ਅਤੇ ਸਵਾਗਤੀ ਕਮੇਟੀ ਇੰਚਾਰਜ ਚੇਤ ਰਾਮ ਰਤਨ ਅਤੇ ਚੇਅਰਮੈਨ ਹਰਮੇਸ਼ ਵਿਰਦੀ, ਟੂਰਨਾਮੈਂਟ ਕਮੇਟੀ ਇੰਚਾਰਜ ਦਿਨੇਸ਼ ਸੂਰੀ ਅਤੇ ਸਨਮਾਨ ਕਮੇਟੀ ਇੰਚਾਰਜ ਮਨੋਰੰਜਨ ਕਾਲੀਆ ਨੂੰ ਚੁਣਿਆ ਗਿਆ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...