ਮੁੱਖ ਮੰਤਰੀ ਪੰਜਾਬ ਵੀਰ ਨਾਰੀਆਂ ਨੂੰ ਕਰਨਗੇ ਸਨਮਾਨਤ
ਅੰਮ੍ਰਿਤਸਰ 25 ਜੁਲਾਈ : - 26 ਜੁਲਾਈ 2023 ਨੂੰ ਪੰਜਾਬ ਸਟੇਟਵਾਰ ਹੀਰੋਜ਼
ਮੈਮੋਰੀਅਲ ਵਿਖੇ ਕਾਰਗਿਲ ਵਿਜੈ ਦਿਵਸ ਮਨਾਇਆ ਜਾਵੇਗਾ ਅਤੇ ਇਸ ਮੌਕੇ ਮੁੱਖ
ਮੰਤਰੀਪੰਜਾਬ ਸ: ਭਗਵੰਤ ਮਾਨ ਵੀਰ ਨਾਰੀਆਂ ਨੂੰ ਸਨਮਾਨਤ ਕਰਨਗੇ ਅਤੇ ਸ਼ਹੀਦਾਂ ਨੂੰ
ਸ਼ਰਧਾਂਜਲੀ ਭੇਂਟਕਰਨਗੇ।
ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀਅਮਿਤ ਤਲਵਾੜ ਨੇ ਪੰਜਾਬ ਸਟੇਟ ਵਾਰ ਹੀਰੋਜ਼
ਮੈਮੋਰੀਅਲ ਵਿਖੇ ਪ੍ਰਬੰਧਾਂ ਦਾ ਜਾਇਜਾ ਲਿਆ। ਉਨਾਂਦੱਸਿਆ ਕਿ ਇਸ ਵਾਰ ਕਾਰਗਿਲ ਵਿਜੈ
ਦਿਵਸ ਅੰਮ੍ਰਿਤਸਰ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਜਾਵੇਗਾ।ਉਨਾਂ ਦੱਸਿਆ ਕਿ ਸਾਡੇ
ਬਹਾਦੁਰ ਜਵਾਨਾਂ ਨੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਇਹ ਲੜ੍ਹਾਈ ਲੜੀਅਤੇ ਜਿੱਤ
ਪ੍ਰਾਪਤ ਕੀਤੀ। ਸ੍ਰੀ ਤਲਵਾੜ ਨੇ ਕਿਹਾ ਕਿ ਬਹਾਦਰ ਜਵਾਨਾਂ ਦੀਆਂ ਕੁਰਬਾਨੀਆਂ ਨੂੰ
ਦੇਸ਼ਭਰ ਵਿੱਚ ਯਾਦ ਕਰਦੇ ਹੋਏ ਕਾਰਗਿਲ ਵਿਜੈ ਦਿਵਸ ਮਨਾ ਰਹੇ ਹਾਂ। ਉਨਾਂ ਕਿਹਾ ਕਿ ਇਸ
ਸਬੰਧੀ ਸਾਰੀਆਂਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਵੱਖ-ਵੱਖ ਅਧਿਕਾਰੀਆਂ ਦੀਆਂ
ਡਿਊਟੀਆਂ ਲਗਾ ਦਿੱਤੀਆਂਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨ ਰਸ੍ਰੀ ਹਰਪ੍ਰੀਤ ਸਿੰਘ, ਡੀ.ਸੀ.ਪੀ.
ਪਰਮਿੰਦਰ ਸਿੰਘ ਭੰਡਾਲ, ਐਸ.ਡੀ.ਐਮ. ਸ: ਮਨਕੰਵਲ ਸਿੰਘ ਚਾਹਲ, ਕਰਨਲ ਸ: ਗੁਰਿੰਦਰਜੀਤ
ਸਿੰਘ ਗਿੱਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ : ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ
ਵਿਖੇ ਪ੍ਰਬੰਧਾਂ ਦਾ ਜਾਇਜਾ ਲੈਂਦੇ ਹੋਏ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...