Monday, 31 July 2023

ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ (ਡੀ) ਨੂੰ ਰਿਟਾਇਰਮੈਂਟ ‘ਤੇ ਦਿੱਤੀ ਵਧਾਈ

ਨਵਾਂਸ਼ਹਿਰ,31 ਜੁਲਾਈ: ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਵਧੀਕ ਡਿਪਟੀ
ਕਮਿਸ਼ਨਰ (ਡੀ) ਦਵਿੰਦਰ
ਕੁਮਾਰ ਦੀ ਰਿਟਾਇਰਮੈਂਟ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਭਵਿੱਖ ਲਈ
ਸ਼ੁੰਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜ)
ਰਾਜੀਵ ਵਰਮਾ ਵੀ ਮੌਜੂਦ ਸਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਗਏ ਵਿਧਾਇਗੀ
ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਵਿੰਦਰ ਕੁਮਾਰ ਨੇ ਆਪਣੀ ਸਰਕਾਰੀ ਨੌਕਰੀ
ਦੇ ਦੌਰਾਨ ਕਈ ਅਹੁੱਦਿਆਂ 'ਤੇ ਕੰਮ ਕੀਤਾ। ਇਨ੍ਹਾਂ ਨੇ ਆਪਣੀਆਂ ਜ਼ਿਆਦਾਤਰ ਸੇਵਾਵਾਂ
ਇਸੇ ਜ਼ਿਲ੍ਹੇ ਵਿੱਚ ਨਿਭਾਈਆਂ। ਅਖੀਰ ਵਿੱਚ
ਉਨ੍ਹਾਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME