ਨਵਾਂਸ਼ਹਿਰ, 28 ਜੁਲਾਈ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵਲੋਂ ਸੂਚੇ ਵਿੱਚ
ਪੰਜਾਬੀ ਭਾਸ਼ਾ ਨੂੰ ਪਹਿਲ
ਦੇਣ ਬਾਰੇ ਕੀਤੀਆਂ ਹਿਦਾਇਤਾਂ ਦੀ ਲੜੀ ਵਿੱਚ ਜ਼ਿਲ੍ਹੇ ਦੇ ਵਪਾਰਕ ਅਦਾਰਿਆਂ ਅਤੇ ਦੁਕਾਨਾਂ ਦੇ
ਸੂਚਨਾ ਬੋਰਡਾਂ ਉੱਤੇ ਪੰਜਾਬੀ ਭਾਸ਼ਾ ਨੂੰ ਪਹਿਲ ਦੇਣ ਲਈ ਭਾਸ਼ਾ ਵਿਭਾਗ, ਸ਼ਹੀਦ ਭਗਤ ਸਿੰਘ ਨਗਰ
ਵਿਖੇ ਇੱਕ ਮੀਟਿੰਗ ਕੀਤੀ ਗਈ, ਜਿਸ ਵਿੱਚ ਵਪਾਰ ਮੰਡਲ ਦੇ ਪ੍ਰਧਾਨ ਗੁਰਚਰਨ ਅਰੋੜਾ, ਕਾਨੂੰਨੀ
ਸਲਾਹਕਾਰ ਜੇ.ਕੇ. ਦੱਤਾ, ਜਵੈਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਜੀਤ ਸਿੰਘ, ਕਲਾਥ ਐਸੋਸੀਏਸ਼ਨ ਦੇ
ਪ੍ਰਧਾਨ ਸੰਦੀਪ ਮੁਰਗਈ, ਉਪ ਪ੍ਰਧਾਨ ਕੁਲਵੰਤ ਸਿੰਘ ਅਤੇ ਭਾਸ਼ਾ ਵਿਭਾਗ ਤੋਂ ਗਗਨਦੀਪ ਸਿੰਘ ਇਸ
ਮੀਟਿੰਗ ਵਿੱਚ ਸ਼ਾਮਲ ਹੋਏ।
ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਸੰਦੀਪ ਸਿੰਘ ਨੇ ਸਰਕਾਰ ਵਲੋਂ ਜਾਰੀ
ਆਦੇਸ਼ਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਮੂਹ ਸਰਕਾਰੀ,ਅਰਧ ਸਰਕਾਰੀ, ਦਫ਼ਤਰ,ਵਿਭਾਗ,ਅਦਾਰੇ,
ਸੰਸਥਾਵਾਂ, ਵਿੱਦਿਅਕ ਅਦਾਰੇ, ਬੋਰਡਾਂ, ਨਿਗਮਾਂ ਅਤੇ ਗ਼ੈਰ-ਸਰਕਾਰੀ ਸੰਸਥਾਵਾਂ ਦੇ ਨਾਲ- ਨਾਲ
ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ
ਪੱਟੀਆਂ, ਮੀਲ ਪੱਥਰ, ਸੂਚਨਾ ਬੋਰਡ ਲਿਖਣ ਸਮੇਂ ਪੰਜਾਬੀ ਭਾਸ਼ਾ ਨੂੰ ਪਹਿਲ ਦਿੱਤੀ ਜਾਵੇ ਅਤੇ
ਪੰਜਾਬ ਦੇ ਵਾਸੀ ਹੋਣ ਕਰਕੇ ਸਾਡਾ ਮੁੱਢਲਾ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੀ ਮਾਂ ਬੋਲੀ ਪ੍ਰਤੀ
ਆਪਣੀ ਬਣਦੀ ਜ਼ਿੰਮੇਵਾਰੀ ਨਿਭਾਈਏ।
ਮੀਟਿੰਗ ਵਿੱਚ ਗੁਰਚਰਨ ਅਰੋੜਾ ਨੇ ਪੰਜਾਬ ਸਰਕਾਰ ਦੇ ਪੰਜਾਬੀ ਨੂੰ ਪਹਿਲ ਦੇਣ
ਸਬੰਧੀ ਫ਼ੈਸਲੇ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਵਾਉਣ ਲਈ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਨੂੰ
ਆਪਣੀਆਂ ਦੁਕਾਨਾਂ ਦੇ ਬੋਰਡਾਂ ਉੱਪਰ ਪੰਜਾਬੀ ਭਾਸ਼ਾ ਨੂੰ ਪਹਿਲ ਦੇਣ ਦੀ ਅਪੀਲ ਕੀਤੀ ਅਤੇ
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...