Friday, 14 July 2023

ਜ਼ਿਲ੍ਹਾ ਯੋਜਨਾ ਕਮੇਟੀ ਸੰਗਰੂਰ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਂਚੋ ਤੇ ਸ਼ਹੀਦ ਭਗਤ ਸਿੰਘ ਅਵੇਅਰਨੈਂਸ ਕਲੱਬ ਘਰਾਂਚੋ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਦਵਾਈਆਂ ਤੇ ਹੋਰ ਸਮਾਨ ਸੌਂਪਿਆ

ਪਟਿਆਲਾ, 14 ਜੁਲਾਈ : ਜ਼ਿਲ੍ਹਾ ਯੋਜਨਾ ਕਮੇਟੀ ਸੰਗਰੂਰ ਦੇ ਚੇਅਰਮੈਨ ਗੁਰਮੇਲ ਸਿੰਘ
ਘਰਾਂਚੋ ਅਤੇ ਸ਼ਹੀਦ ਭਗਤ ਸਿੰਘ ਅਵੇਅਰਨੈਂਸ ਕਲੱਬ ਘਰਾਂਚੋ ਵੱਲੋਂ ਪਟਿਆਲਾ ਦੇ ਹੜ੍ਹ
ਪੀੜਤਾਂ ਦੀ ਮਦਦ ਲਈ ਦਵਾਈਆਂ ,ਖਾਣ ਦੀਆ ਵਸਤਾਂ ਆਦਿ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ
ਨਮਨ ਮਾਰਕੰਨ ਅਤੇ ਸਿਹਤ ਵਿਭਾਗ ਨੂੰ ਸੌਂਪੀਆਂ ਗਈਆ।ਇਸ ਮੌਕੇ ਉਨਾਂ ਦੇ ਨਾਲ ਕਲੱਬ
ਮੈਬਰ ਦਲਜੀਤ ਸਿੰਘ, ਹਨੀ ਮਿੱਤਲ, ਗੁਰਧਿਆਨ ਸਿੰਘ ਲਾਡੀ ਹਾਜਰ ਰਹੇ।
ਚੇਅਰਮੈਨ ਗੁਰਮੇਲ ਸਿੰਘ ਘਰਾਂਚੋ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ
ਉਪਰ ਉਹ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਪਹੁੰਚਾ
ਰਹੇ ਹਨ ਅਤੇ ਇਸ ਸੇਵਾ ਨੂੰ ਇਸੇ ਤਰ੍ਹਾਂ ਅੱਗੇ ਵੀ ਲੋੜ ਪੈਣ ਤੱਕ ਜਾਰੀ ਰੱਖਿਆ
ਜਾਵੇਗਾ। ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਨਮਨ ਮਾਰਕੰਨ ਨੇ ਕਿਹਾ ਕਿ ਇਹ ਸਮੱਗਰੀ
ਲੋੜਵੰਦਾਂ ਤੱਕ ਪਹੁੰਚਾ ਦਿੱਤੀ ਜਾਵੇਗੀ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME