ਨਵਾਂਸ਼ਹਿਰ 20 ਜੁਲਾਈ :- ਜਿਲ੍ਹਾ ਸਿੱਖਿਆ ਅਫ਼ਸਰ (ਐ.ਸਿ )ਸ਼.ਭ.ਸ ਨਗਰ ਅਸ਼ੀਸ਼ ਕੁਮਾਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਵਰਿੰਦਰ ਕੁਮਾਰ ਦੁਆਰਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪ੍ਰਥਮ ਟੀਮ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪ੍ਰੀ -ਪ੍ਰਾਇਮਰੀ ਜਮਾਤਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਦੀਆਂ ਕਾਰਗੁਜ਼ਾਰੀਆਂ ਅਤੇ ਉਨ੍ਹਾਂ ਦੇ ਸਰਵ ਪੱਖੀ ਵਿਕਾਸ ਲਈ ਕੀਤੇ ਜਾਣ ਵਾਲੇ ਪਹਿਲ ਕਦਮਾਂ ਬਾਰੇ ਗੱਲਬਾਤ ਕੀਤੀ ਗਈ।ਅਸ਼ੀਸ਼ ਕੁਮਾਰ ਨੇ ਪ੍ਰਥਮ ਦੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਸਹਿਯੋਗ ਦੀ ਅਪੀਲ ਕੀਤੀ। ਇਸ ਦੌਰਾਨ ਮੀਟਿੰਗ ਵਿੱਚ ਜ਼ਿਲ੍ਹਾ ਕੋਆਡੀਨੇਟਰ ਸਤਨਾਮ ਸਿੰਘ, ਜ਼ਿਲ੍ਹਾ ਟੈਕਸਟ ਬੁਕ ਕੋਆਰਡੀਨੇਟਰ ਨੀਲ ਕਮਲ , ਗੁਰਦਿਆਲ ਮਾਨ ਨੋਡਲ ਅਫਸਰ (ਏਕ ਭਾਰਤ ਸਰੇਸ਼ਠ ਭਾਰਤ) , ਪ੍ਰਥਮ ਜ਼ਿਲ੍ਹਾ ਕੋਆਰਡੀਨੇਟਰ ਨੇਹਾ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰ ਆਰਤੀ,ਨਿਸ਼ਾ,ਨੀਰਜ,ਮੰਜੂ ਆਦਿ ਸ਼ਾਮਿਲ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...