ਨਵਾਂਸ਼ਹਿਰ, 3 ਅਗਸਤ : - .ਤਾਰਾ ਸਿੰਘ ਕਾਹਮਾ ਰੈੱਡ ਕਰਾਸ ਸਕੂਲ ਵਿੱਚ ਤੀਆਂ ਦਾ
ਤਿਉਹਾਰ ਮਨਾਇਆ ਗਿਆ। ਇਸ ਵਿਚ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਮੁਖ਼
ਮਹਿਮਾਨ ਵਜੋਂ ਸ਼ਾਮਿਲ ਹੋਏ।
ਇਸ ਦੌਰਾਨ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਗਿੱਧੇ-ਭੰਗੜੇ ਅਤੇ
ਹੋਰ ਸੱਭਿਆਚਾਰਕ ਪ੍ਰੋਗਰਾਮ ਵਿਚ ਭਾਗ ਲਿਆ । ਡਿਪਟੀ ਕਮਿਸ਼ਨਰ ਵੱਲੋਂ ਸਕੂਲ ਵਿੱਚ
ਪੌਦਾ ਰੋਪਣ ਕਰਦੇ ਹੋਏ ਨਿੰਮ ਦਾ ਪੌਦਾ ਲਗਾਇਆ ਗਿਆ। ਇਸ ਪ੍ਰੋਗਰਾਮ ਵਿੱਚ ਪ੍ਰਿੰਸੀਪਲ
ਸ੍ਰੀਮਤੀ ਲੱਛਮੀ ਦੇਵੀ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਸਕੂਲ ਦੇ ਬਾਕੀ ਸਟਾਫ਼
ਮੈਂਬਰਾਂ ਪ੍ਰਵੀਨ, ਨਛੱਤਰ ਕੌਰ, ਸੁਰਜੀਤ ਕੌਰ, ਬਲਜੀਤ ਕੌਰ, ਪ੍ਰਿਯੰਕਾ ਵੀ ਸ਼ਾਮਿਲ
ਸਨ। ਇਸ ਤੋਂ ਇਲਾਵਾ ਸਰਦਾਰ ਬਰਜਿੰਦਰ ਸਿੰਘ ਹੁਸੈਨਪੁਰ, ਸੀਨੀਅਰ ਐਡਵਕੇਟ ਜੇ. ਡੀ ਜੈਨ
ਜੀ, ਸ੍ਰੀ ਗੁਰਚਰਨ ਅਰੋੜਾ ਜੀ, ਡਾ.ਅਜਬਿੰਦਰ ਕੌਰ ਚਾਹਲ, ਡਾ. ਸ਼ਾਲਣੀ, ਡਾ. ਸੌਰਵ,
ਐਲ ਆਈ ਸੀ ਦਫਤਰ ਦੇ ਮੈਂਬਰ, ਨਰੋਆ ਪੰਜਾਬ ਦੀ ਪੂਰੀ ਟੀਮ ਵੱਲੋਂ ਇਸ ਤੀਆ ਦੇ ਤਿਉਹਾਰ
ਵਿਚ ਸਿਰਕਤ ਕੀਤੀ ਗਈ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...