ਬਲਾਚੌਰ, 22 ਜੁਲਾਈ : ਅੱਜ ਭੂਰੀ ਵਾਲੇ ਸੰਪਰਦਾਇ ਦੇ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਜੀ ਦੀ ਬ੍ਰਹਮ ਨਿਵਾਸ ਕੁਟੀਆ ਸੂਰਾਪੁਰ ਵਿਖੇ ਸਲਾਨਾ ਭੋਗ ਸਮਾਗਮ 'ਤੇ ਬੀਬੀ ਸੰਤੋਸ਼ ਕਟਾਰੀਆ ਵਿਧਾਇਕ ਹਲਕਾ ਬਲਾਚੌਰ ਅਤੇ ਅਸ਼ੋਕ ਕਟਾਰੀਆ ਸੀਨੀਅਰ ਨੇਤਾ ਆਮ ਆਦਮੀ ਪਾਰਟੀ ਨੇ ਨਤਮਸਤਕ ਹੋ ਕੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਤੇ ਮਹਾਂਪੁਰਸ਼ਾਂ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ।
Wednesday, 23 August 2023
ਸੰਤੋਸ਼ ਕਟਾਰੀਆ ਨੇ ਵੇਦਾਂਤ ਅਚਾਰੀਆ ਚੇਤਨਾ ਨੰਦ ਜੀ ਤੋਂ ਸਲਾਨਾ ਭੋਗ ਦੇ ਮੌਕੇ ਅਸ਼ੀਰਵਾਦ ਪ੍ਰਾਪਤ ਕੀਤਾ
By
EDITER
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...