ਰਾਹੋਂ/ਨਵਾਂਸ਼ਹਿਰ 8 ਸਤੰਬਰ - ਸਰਕਾਰੀ ਹਾਈ ਸਕੂਲ ਗਰਚਾ (ਸ਼. ਭ. ਸ. ਨਗਰ ) ਵਾਸਤੇ ਬਹੁਤ ਹੀ ਮਾਣ ਵਾਲੀ ਗੱਲ ਹੈ ਜਦੋਂ ਸਕੂਲ ਦੀਆਂ ਪੁਰਾਣੀਆਂ ਵਿਦਿਆਰਥਣਾਂ ਸੁਖਜਿੰਦਰ ਕੌਰ ਅਤੇ ਅਮਨਪ੍ਰੀਤ ਕੌਰ ਨੂੰ ਸਕੂਲ ਦੇ ਸਮੂਹ ਸਟਾਫ ਵਲੋਂ ਸਨਮਾਨਿਤ ਕੀਤਾ ਗਿਆ| ਇਹ ਦੋਨੋ ਜੋ ਸਕੀਆਂ ਭੈਣਾਂ ਵੀ ਹਨ ਅਤੇ ਪਿੰਡ ਗਰਚਾ ਦੀਆਂ ਵਸਨੀਕ ਹਨ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਿਚ ਬਤੌਰ ਮੈਥ ਮਿਸਟ੍ਰੈਸ ਸਿਲੈਕਟ ਹੋਈਆਂ ਹਨ| ਇਹਨਾਂ ਦਾ ਸਰਕਾਰੀ ਨੌਕਰੀ ਵਿੱਚ ਆਉਣਾ ਸਕੂਲ ਵਾਸਤੇ ਬਹੁਤ ਮਾਣ ਵਾਲੀ ਗੱਲ ਹੋਣ ਦੇ ਨਾਲ ਨਾਲ ਮੌਜੂਦਾ ਸਮੇਂ ਵਿਚ ਪੜ ਰਹੇ ਵਿਦਿਆਰਥੀਆਂ ਵਾਸਤੇ ਪ੍ਰੇਰਨਾ ਦਾ ਸਰੋਤ ਹੈ| ਇਸ ਮੌਕੇ ਤੇ ਉਹਨਾਂ ਦੇ ਮਾਤਾ ਜੀ ਵੀ ਉਹਨਾਂ ਦੇ ਨਾਲ ਸਨ| ਇਸ ਮੌਕੇ ਸਕੂਲ ਦੇ ਹੈਡਮਾਸਟਰ ਨਵੀਨ ਪਾਲ ਗੁਲਾਟੀ ਦੇ ਨਾਲ ਜਸਵਿੰਦਰ ਸਿੰਘ, ਨਰਿੰਦਰ ਸਿੰਘ, ਸੰਜੀਵ ਕੁਮਾਰ, ਜੋਗਿੰਦਰ ਪਾਲ, ਜੈਦੇਵ ਸਿੰਘ, ਦਲਜੀਤ ਸਿੰਘ ਅਤੇ ਸੁਖਜੀਵਨ ਸਿੰਘ ਮੌਜੂਦ ਸਨ|
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...