ਹੁਸ਼ਿਆਰਪੁਰ 8ਸਤੰਬਰ (ਪਰਸ਼ੋਤਮ ਲਾਲ ਦੜੋਚ) ਬੀਤੇ ਦਿਨੀ ਅਬੋਹਰ ਤੋਂ ਬਦਲ ਕੇ ਆਏ ਗੁਰਸੇਵਕ ਚੰਦ ਨੇ ਬਤੌਰ ਤਹਿਸੀਲਦਾਰ ਹੁਸ਼ਿਆਰਪੁਰ ਦਾ ਚਾਰਜ ਸੰਭਾਲ ਲਿਆ ਹੈ । ਸੰਨ 1990 ਬਲਾਚੌਰ ਦੇ ਨਜ਼ਦੀਕ ਕਾਠਗੜ੍ਹ ਤੋਂ ਬਤੌਰ ਕਾਨੂੰਗੋ ਮਾਲ ਵਿਭਾਗ ਵਿੱਚ ਆਪਣੀ ਸਰਵਿਸ ਦੀ ਸ਼ੁਰੂਆਤ ਕੀਤੀ ਅਤੇ 1998 ਵਿੱਚ ਤਰੱਕੀ ਹੋ ਕੇ ਨਾਇਬ ਤਹਿਸੀਲਦਾਰ ਬਣੇ ਤੇ ਪਹਿਲੀ ਵਾਰ ਪੱਟੀ ਵਿਖੇ ਨਾਇਬ ਤਹਿਸੀਲਦਾਰ ਵਜੋਂ ਕੰਮ ਕਰਨਾ ਸ਼ੁਰੂ ਕੀਤਾ। ਫਿਰ ਤਰੱਕੀ ਉਪਰੰਤ 30 ਨਵੰਬਰ 2022 ਨੂੰ ਤਹਿਸੀਲਦਾਰ ਬਣੇ ਤੇ ਬੰਗਾ ਵਿਖੇ ਆਪਣੀਆਂ ਸੇਵਾਵਾਂ ਬਾਖੂਬੀ ਨਿਭਾਈਆ। ਉਹਨਾਂ ਹੁਸ਼ਿਆਰਪੁਰ ਤਹਿਸੀਲਦਾਰ ਦਾ ਚਾਰਜ ਲੈਣ ਉਪਰੰਤ ਸੰਖੇਪ ਮੁਲਾਕਾਤ ਦੌਰਾਨ ਦੱਸਿਆ ਕਿ ਉਹਨਾਂ ਦੀ ਪੂਰੀ ਕੋਸ਼ਿਸ਼ ਹੋਵੇਗੀ ਕਿ ਮਹਿਕਮਾ ਮਾਲ ਦੇ ਕੰਮਾਂ ਲਈ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਪੈਡਿੰਗ ਇੰਤਕਾਲਾ ਤੇ ਕੋਰਟ ਕੇਸਾਂ ਦੇ ਨਿਪਟਾਰੇ ਲਈ ਹੋਰ ਤੇਜ਼ੀ ਲਿਆਂਦੀ ਜਾਵੇਗੀ। ਸੀਨੀਅਰ ਸਿਟੀਜਨਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...