ਮਾਤਾ ਸੁਰਜੀਤ ਕੌਰ ਨਮਿਤ ਅੰਤਿਮ ਅਰਦਾਸ ਕੱਲ
ਅੰਮ੍ਰਿਤਸਰ, 23 ਸਤੰਬਰ 2023: ਮਾਤਾ ਸੁਰਜੀਤ ਕੌਰ ਸੁਪਤਨੀ ਸ ਵੀਰ ਸਿੰਘਵੀਰ,
ਪ੍ਰਸਿੱਧ ਪੰਜਾਬੀ ਕਵੀ ਤੇ ਸੁਤੰਤਰਤਾਸੈਨਾਨੀ ਜੋ ਕਿ 108 ਸਾਲ ਦੀ ਉਮਰ ਵਿੱਚ 14
ਸਤੰਬਰ 2023 ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ, ਨਮਿਤ ਅੰਤਿਮ ਅਰਦਾਸ ਕੱਲ 27
ਸਤੰਬਰ ਨੂੰ ਹੋਵੇਗੀ। ਦੱਸਣਯੋਗ ਹੈ ਕਿ ਸ ਵੀਰ ਸਿੰਘਵੀਰ ਨੂੰ ਉਨ੍ਹਾਂ ਦੀਆਂ ਦੇਸ਼ ਕੌਮ
ਦੀਆਂ ਸੇਵਾਵਾਂ ਬਦਲੇ ਸ਼੍ਰੀ ਸ਼ੰਕਰ ਦਿਆਲ ਸ਼ਰਮਾ ਰਾਸ਼ਟਰਪਤੀ ਅਤੇਭਾਰਤ ਸਰਕਾਰ ਵੱਲੋਂ ਉਸ
ਸਮੇਂ ਦੇ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਦਿੱਲੀ ਵਿਖੇ ਸਨਮਾਨਿਆ ਸੀ।ਮਾਤਾ ਜੀ ਨੇ
ਵੀਰ ਸਿੰਘ ਵੀਰ ਜੀ ਨਾਲ 1942 ਵਿੱਚ ਜੇਲ੍ਹ ਕੱਟੀ ਅਤੇ ਆਪਣੇ ਪਤੀ ਦੇ ਨਾਲ ਹਰ
ਸਮੇਂਮੋਢੇ ਨਾਲ ਮੋਢਾ ਜੋੜ ਕੇ ਸਾਥ ਦਿੱਤਾ। ਉਹ ਬਾਬਾ ਗੁਰਦਿੱਤ ਸਿੰਘ ਕਾਮਾਗਾਟਾ ਮਾਰੂ
ਦੇ ਧੀ ਬਣੇਹੋਏ ਸਨ ਤੇ ਡਾ. ਮਨਮੋਹਨ ਸਿੰਘ ਸਾਬਕਾ ਪ੍ਰਧਾਨ ਮੰਤਰੀ ਦੇ ਮਾਤਾ ਕਿਸ਼ਨ ਕੌਰ
ਨਾਲ ਭੈਣਾਂ ਵਾਂਗਪਿਆਰ ਸੀ।
ਮਾਤਾ ਸੁਰਜੀਤ ਕੌਰ ਦੇ ਅਕਾਲ ਚਲਾਣੇ ਤੇਸ ਚੇਤਨ ਸਿੰਘ ਜੋੜਾਮਾਜਰਾ ਲੋਕ ਸੰਪਰਕ
ਮੰਤਰੀ, ਪੰਜਾਬ, ਡਾ. ਇੰਦਰਬੀਰ ਸਿੰਘ ਨਿੱਜਰ, ਐਮ.ਐਲ.ਏ. ਸਾਬਕਾ ਕੈਬਨਿਟ ਮੰਤਰੀ ਨੇ
ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।
ਮਾਤਾ ਸੁਰਜੀਤ ਕੌਰ ਨਮਿਤ ਅੰਤਿਮ ਅਰਦਾਸ24 ਸਤੰਬਰ ਨੂੰ ਸੇਵਾ ਸਿੰਘ ਹਾਲ, ਅਜੀਤ
ਨਗਰ, ਸੁਲਤਾਨਵਿੰਡ ਵਿਖੇ ਦੁਪਿਹਰ 1 ਤੋਂ 2 ਵਜੇ ਹੋਵੇਗੀ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...