Thursday, 19 October 2023

ਦੁਸਹਿਰਾ ਦੇ ਅਵਸਰ 'ਤੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਹੀ ਕਾਰਜਸ਼ੀਲ ਰਹਿਣਗੇ ਸੇਵਾ ਕੇਂਦਰ: ਸਹਾਇਕ ਕਮਿਸ਼ਨਰ (ਜ) ਗੁਰਲੀਨ ਕੌਰ

ਨਵਾਂਸ਼ਹਿਰ, 19 ਅਕਤੂਬਰ:   ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਸੇਵਾ ਕੇਂਦਰ ਮਿਤੀ 24 ਅਕਤੂਬਰ 2023 ਨੂੰ ਦੁਸਹਿਰਾ ਦੇ ਅਸਵਰ 'ਤੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਹੀ ਕਾਰਜਸ਼ੀਲ ਰਹਿਣਗੇਇਹ ਜਾਣਕਾਰੀ ਸਹਾਇਕ ਕਮਿਸ਼ਨਰ (ਜ) ਗੁਰਲੀਨ ਕੌਰ ਨੇ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵਸਨੀਕ ਉਕਤ ਸਮੇਂ ਅਨੁਸਾਰ ਦੁਸਹਿਰੇ ਦੇ ਅਵਸਰ ਉੱਪਰ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਲੈ ਸਕਦੇ ਹਨ।   ਆਮ ਦਿਨਾਂ ਵਿੱਚ ਸੇਵਾ ਕੇਂਦਰ 9 ਤੋਂ 5 ਵਜੇ ਤੱਕ ਖੁੱਲ੍ਹੇ ਰੱਖੇ ਜਾਂਦੇ ਹਨ

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME