-ਵਿਦੇਸ਼ਾਂ ਵਿਚੋਂ ਪ੍ਰਵਾਸੀ ਭਾਰਤੀਆਂ ਦੀ ਮ੍ਰਿਤਕ ਦੇਹ ਮੰਗਵਾਉਣ ਸਬੰਧੀ ਪੋਰਟਲ 'ਤੇ
ਦਿੱਤੀਆਂ ਜਾ ਸਕਦੀਆਂ ਹਨ ਪ੍ਰਤੀ ਬੇਨਤੀਆਂ: ਸਹਾਇਕ ਕਮਿਸ਼ਨਰ (ਜ)
ਨਵਾਂਸ਼ਹਿਰ, 6 ਅਕਤੂਬਰ : ਸਹਾਇਕ ਕਮਿਸ਼ਨਰ (ਜ) ਗੁਰਲੀਨ ਕੌਰ ਨੇ ਦੱਸਿਆ ਕਿ ਭਾਰਤ
ਸਰਕਾਰ ਵਲੋਂ ਇਕ ਪੋਰਟਲ
https://ecare.mohfw.gov.in ਜਾਰੀ ਕੀਤਾ ਗਿਆ ਹੈ, ਜਿਸ 'ਤੇ ਪ੍ਰਵਾਸੀ ਭਾਰਤੀਆਂ ਦੀ
ਮ੍ਰਿਤਕ ਦੇਹ ਭਾਰਤ ਵਿਖੇ ਮੰਗਵਾਉਣ ਲਈ ਪ੍ਰਤੀ ਬੇਨਤੀ ਦਿੱਤੀ ਜਾ ਸਕਦੀ ਹੈ, ਜਿਸ 'ਤੇ
ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਵਲੋਂ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ
ਦੱਸਿਆ ਕਿ ਉਕਤ ਪੋਰਟਲ 'ਤੇ ਸਿੱਧੇ ਤੌਰ 'ਤੇ ਪ੍ਰਤੀ ਬੇਨਤੀਆਂ ਦਿੱਤੀਆਂ ਜਾ ਸਕਦੀਆਂ ਹਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...