ਨਵਾਂਸ਼ਹਿਰ, 3 ਨਵੰਬਰ : ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਘਾਵਾ ਨੇ ਜ਼ਿਲ੍ਹੇ ਅੰਦਰ ਆਉਣ ਵਾਲੇ ਵੱਖ-ਵੱਖ ਤਿਉਹਾਰਾਂ ਮੌਕੇ ਪਟਾਖ਼ੇ ਚਲਾਉਣ ਦਾ ਸਮਾਂ ਨਿਰਧਾਰਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ 12 ਨਵੰਬਰ ਨੂੰ ਦੀਵਾਲੀ ਦੇ ਤਿਉਹਾਰ ਮੌਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ, 27 ਨਵੰਬਰ ਨੂੰ ਗੁਰਪੂਰਬ ਮੌਕੇ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ (ਇਕ ਘੰਟਾ) ਰਾਤ 9 ਵਜੇ ਤੋਂ ਰਾਤ 10 ਵਜੇ ਤੱਕ (ਇਕ ਘੰਟਾ) ਅਤੇ ਕ੍ਰਿਸਮਿਸ/ਨਵਾਂ ਸਾਲ ਮੌਕੇ ਰਾਤ 11:55 ਵਜੇ ਤੋਂ 12:30 ਵਜੇ ਤੱਕ ਦਾ ਸਮਾਂ ਪਟਾਖ਼ੇ ਚਲਾਉਣ ਲਈ ਨਿਰਧਾਰਤ ਕੀਤਾ ਗਿਆ ਹੈ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...