ਨਵਾਂਸ਼ਹਿਰ, 15 ਨਵੰਬਰ : ਐਸ.ਡੀ.ਐਮ. ਨਵਾਂਸ਼ਹਿਰ ਡਾ. ਸ਼ਿਵਰਾਜ ਸਿੰਘ ਬੱਲ ਨੇ ਸਰਕਾਰੀ ਪ੍ਰਾਇਮਰੀ ਸਕੂਲ ਦੁਰਗਾਪੁਰ ਵਿਖੇ ਲੋੜਵੰਦ ਸਕੂਲੀ ਬੱਚਿਆਂ ਨੂੰ ਸਕੂਲੀ ਬੈਗ ਵੰਡੇ । ਉਨ੍ਹਾਂ ਜਿਥੇ ਬੱਚਿਆਂ ਨਾਲ ਗੱਲਬਾਤ ਕੀਤੀ ਉਥੇ ਪੜ੍ਹਾਈ ਦੇ ਮਿਆਰ ਦੀ ਵੀ ਚੈਕਿੰਗ ਕੀਤੀ । ਉਨ੍ਹਾਂ ਨੇ ਸਕੂਲ ਦੀ ਇਮਾਰਤ ਦਾ ਵੀ ਨਿਰੀਖਣ ਕੀਤਾ ਅਤੇ ਬੱਚਿਆਂ ਲਈ ਬਣ ਰਹੇ ਮਿਡ-ਡੇ-ਮੀਲ ਕੀਚਨ ਦੀ ਸਾਫ-ਸਫ਼ਾਈ ਦੀ ਚੈਕਿੰਗ ਵੀ ਕੀਤੀ ਅਤੇ ਹਦਾਇਤ ਕੀਤੀ ਕਿ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ, ਇਸੇ ਤਰ੍ਹਾਂ ਹੀ ਮਿਡ-ਡੇ-ਮੀਲ ਕੀਚਨ ਦੀ ਸਾਫ-ਸਫ਼ਾਈ ਅਤੇ ਬੱਚਿਆਂ ਨੂੰ ਪੌਸ਼ਟਿਕ ਅਹਾਰ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...