ਰਿਕਾਰਡ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਿਫਟ ਕਰਨ ਦੇ ਦਿੱਤੇ ਨਿਰਦੇਸ਼
ਅੰਮ੍ਰਿਤਸਰ, 12 ਦਸੰਬਰ:--- ਵੱਖ ਵੱਖ ਤਹਿਸੀਲਾਂ ਦਾ ਰਿਕਾਰਡ ਜਿਵੇਂ ਕਿ ਜਮਾਂਬੰਦੀਆਂ ਆਦਿ
ਹੋਰ ਰਿਕਾਰਡ ਦਫਤਰ ਨਹਿਰੀ ਵਿਭਾਗ ਵਿਖੇ ਰੱਖਿਆ ਹੈ ਦੀ ਸੁਚੱਜੇ ਢੰਗ ਨਾਲ ਸਾਂਭ ਸੰਭਾਲ ਕੀਤੀ
ਜਾਵੇਗੀ ਤਾਂ ਜੋ ਲੋਕਾਂ ਨੂੰ ਆਪਣਾ ਰਿਕਾਰਡ ਲੈਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।
ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਨਹਿਰੀ ਵਿਭਾਗ
ਵਿਖੇ ਰੱਖੇ ਰਿਕਾਰਡ ਦਾ ਮੁਆਇਨਾ ਕੀਤਾ ਗਿਆ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼
ਦਿੱਤੇ ਕਿ ਇਹ ਸਾਰੇ ਰਿਕਾਰਡ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਿਫਟ ਕੀਤਾ ਜਾਵੇ ਅਤੇ
ਮਿਤੀ ਬੱਧ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਕਈ ਵਾਰ ਪੁਰਾਣੇ ਰਿਕਾਰਡ ਦੀ ਬਹੁਤ
ਜਰੂਰਤ ਹੁੰਦੀ ਹੈ ਅਤੇ ਉਹ ਇਹ ਰਿਕਾਰਡ ਲੈਣ ਲਈ ਦਫਤਰ ਵਿਖੇ ਪਹੁੰਚ ਕਰਦੇ ਹਨ। ਉਨ੍ਹਾਂ ਕਿਹਾ
ਕਿ ਇਸ ਸਾਰੇ ਰਿਕਾਰਡ ਨੂੰ ਵੱਖ ਵੱਖ ਤਹਿਸੀਲਾਂ ਅਨੁਸਾਰ ਰੱਖਿਆ ਜਾਵੇ ਤਾਂ ਜੋ ਲੋੜ ਪੈਣ ਤੇ
ਅਸਾਨੀ ਨਾਲ ਮਿਲ ਸਕੇ।
ਇਸ ਮੌਕੇ ਮੁੱਖ ਪ੍ਰਸਾਸ਼ਕ ਪੁੱਡਾ ਸ੍ਰੀ ਰਜਤ ਓਬਰਾਏ, ਐਸ:ਡੀ:ਐਮ ਸ੍ਰ
ਮਨਕੰਵਲ ਸਿੰਘ ਚਾਹਲ, ਜਿਲ੍ਹਾ ਮਾਲ ਅਫਸਰ ਸ੍ਰੀ ਤਪਨ ਭਨੋਟ, ਨਾਇਬ ਤਹਿਸੀਲਦਾਰ ਸ੍ਰੀ ਰਤਨਜੀਤ
ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...