ਹੁਸ਼ਿਆਰਪੁਰ, 1 ਦਸੰਬਰ :ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਡਾ. ਹਰਮਿੰਦਰ
ਸਿੰਘ ਬਕਸ਼ੀ ਨੂੰ ਪੰਜਾਬ ਸਟੇਟ
ਇੰਡਸਟ੍ਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਟਿਡ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਅਤੇ ਨੌਜਵਾਨ ਆਗੂ ਡਾ. ਬਕਸ਼ੀ ਦੀ ਇਸ ਨਿਯੁਕਤੀ 'ਤੇ
ਜ਼ਿਲ੍ਹਾ ਵਾਸੀਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਡਾ. ਹਰਮਿੰਦਰ ਸਿੰਘ ਬਕਸ਼ੀ ਨੇ ਆਪਣੀ ਇਸ
ਨਿਯੁਕਤੀ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਸਰਕਾਰ ਅਤੇ ਹਾਈਕਮਾਨ ਦਾ ਧੰਨਵਾਦ
ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਸਨਅਤ ਦੇ ਵਿਕਾਸ ਅਤੇ ਇਸ ਨੂੰ ਉਚਾਈਆਂ 'ਤੇ ਲਿਜਾਣ ਲਈ ਕੋਈ
ਕਸਰ ਬਾਕੀ ਨਹੀਂ ਛੱਡੀ ਜਾਵੇਗੀ। .
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...