ਨਵਾਂਸ਼ਹਿਰ 16 ਦਸੰਬਰ : ਨਵਾਂਸ਼ਹਿਰ ਦੇ ਐਨ ਆਰ ਆਈ ਪਰਿਵਾਰ ਵਲੋਂ ਸਰਕਾਰੀ ਕੰਨਿਆਂ
ਸੀਨੀਅਰ ਸੈਕੰਡਰੀ ਸਕੂਲ ਰਾਹੋਂ ਨੂੰ ਸਰਦੀਆਂ ਦੇ ਮੌਸਮ ਨੂੰ ਦੇਖਦਿਆਂ ਹੋਇਆਂ ਵਿਦਆਰਥਣਾਂ
ਵਾਸਤੇ ਤੀਹ ਗਰਮ ਕੋਟੀਆਂ ਭੇਂਟ ਕੀਤੀਆਂ ਗਈਆਂ।ਐਨ ਆਰ ਆਈ ਪਰਿਵਾਰ ਦੇ ਮੈਂਬਰ ਸੂਰਜ ਪ੍ਰਕਾਸ਼,
ਰਿਤੂ ਸ਼ਰਮਾ, ਰਿਸ਼ੀ ਸ਼ਰਮਾ, ਆਕਾਸ਼ ਸ਼ਰਮਾ ਪਵਨ ਕੁਮਾਰ ਅਤੇ ਕਪਿਲ ਦੇਵ ਸ਼ਰਮਾ ਨੇ ਕਿਹਾ ਕਿ
ਵਿਦਆਰਥਣਾਂ ਦੇ ਉੱਜਵਲ ਭਵਿੱਖ ਲਈ ਜੇਕਰ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੋਵੇ ਤਾਂ
ਉਨ੍ਹਾਂ ਨੂੰ ਜਰੂਰ ਦੱਸਿਆ ਜਾਵੇ ਤਾਂ ਕਿ ਇਲਾਕੇ ਦੀਆਂ ਬੱਚੀਆਂ ਆਪਣੀ ਜਿੰਦਗੀ ਦੇ ਸੁਪਨਿਆਂ
ਨੂੰ ਪੂਰਾ ਕਰਨ ਵਿੱਚ ਕਾਮਯਾਬ ਹੋਣ।ਪ੍ਰਿੰਸੀਪਲ ਬਲਜਿੰਦਰ ਸਿੰਘ ਨੇ ਉਨ੍ਹਾਂ ਦੇ ਇਸ ਕਾਰਜ ਲਈ
ਧੰਨਵਾਦ ਕਰਦਿਆਂ ਕਿਹਾ ਕਿ ਇਹ ਸੰਸਥਾਂ ਆਪ ਦੀ ਹਮੇਸ਼ਾਂ ਰਿਣੀ ਰਹੇਗੀ।
ਇਸ ਮੌਕੇ ਦਵਿੰਦਰ ਕੌਰ,ਸਤਨਾਮ ਸਿੰਘ,ਗੁਰਸ਼ਨਰਦੀਪ,ਰਾਜਨ ਰਾਣਾ, ਹਰਜਿੰਦਰ ਸਿੰਘ, ਅਜੀਤ ਸਿੰਘ,
ਸੁਖਮਿੰਦਰ ਕੌਰ, ਸਤਿੰਦਰ ਕੌਰ, ਗਗਨਪ੍ਰੀਤ, ਸੋਨਾ ਸ਼ਰਮਾ, ਸਤਿੰਦਰਪਾਲ ਕੌਰ, ਸੰਦੀਪ
ਕੌਰ,ਜਸਵਿੰਦਰ ਕੌਰ, ਨੀਲਮ ਰਾਣੀ, ਰਘਵਿੰਦਰ ਕੌਰ,ਕਮਲਦੀਪ,ਪ੍ਰੀਤੀ ਲਿਆਲ ਬਲਵਿੰਦਰ ਕੌਰ,
ਕਰਮਜੀਤ ਕੌਰ, ਜਸਵੀਰ ਰਾਜ,ਰਣਜੀਤ ਕੌਰ,ਰੇਨੂੰ, ਨਿਧੀ ਉੱਮਟ,ਰਾਕੇਸ਼ ਰਾਣੀ, ਸੰਗੀਤਾ ਰਾਣੀ,
ਰਮਨਦੀਪ, ਸੰਜੀਵ ਕੁਮਾਰ, ਸੁਮਿਤ ਕੁਮਾਰ, ਆਦਿ ਹਾਜ਼ਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...