ਨਵਾਂਸ਼ਹਿਰ, 11 ਦਸੰਬਰ: ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸਾਗਰ ਸੇਤੀਆ ਨੇ ਖਟਕੜ ਕਲਾਂ ਵਿਖੇ
ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਸ. ਕਿਸ਼ਨ ਸਿੰਘ ਦੀਆਂ ਯਾਦਗਾਰਾਂ 'ਤੇ
ਨਤਮਸਤਕ ਹੋ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਤੋਂ ਬਾਅਦ ਉਹ ਸ. ਭਗਤ ਸਿੰਘ ਜੀ ਦੇ ਜੱਦੀ ਘਰ
ਵੀ ਗਏ। ਇਸ ਮੌਕੇ ਉਨਾਂ ਕਿਹਾ ਕਿ ਉਹ ਅੱਜ ਇਥੇ ਦੇਸ਼-ਕੌਮ ਲਈ ਆਪਾ ਵਾਰਨ ਵਾਲੇ
ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਆਏ ਹਨ। ਉਨਾਂ ਕਿਹਾ ਕਿ ਸ਼ਹੀਦਾਂ ਦੀ ਸੋਚ 'ਤੇ ਪਹਿਰਾ
ਦੇ ਕੇ ਸਾਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਭਾਗੀਦਾਰ ਬਣਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਦੇ
ਨਾਲ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...