Wednesday, 31 January 2024

ਸ਼ਨਲ ਰੋਡ ਸੇਫਟੀ ਮਹੀਨਾ 14 ਫਰਵਰੀ 2024 ਤੱਕ ਮਨਾਇਆ ਜਾਵੇਗਾ

ਨੈਸ਼ਨਲ ਰੋਡ ਸੇਫਟੀ ਮਹੀਨਾ ਤਹਿਤ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ 31 ਜਨਵਰੀ ਪੁਲਿਸ ਕਮਿਸ਼ਨਰੇਟਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਏਸੀਪੀ ਟਰੈਫਿਕ ਪੁਲਿਸ ਕਮਿਸ਼ਨਰੇਟਰ ਅੰਮ੍ਰਿਤਸਰ ਟਰੈਫਿਕ ਦੀ ਰਹਿਨੁਮਾਈ ਹੇਠ ਨੈਸ਼ਨਲ ਰੋਡ ਸੇਫਟੀ ਮਹੀਨਾ 14 ਫਰਵਰੀ 2024 ਤੱਕ ਮੁੱਖ ਰੱਖਦਿਆਂ ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਐੱਚਸੀ ਸਲਵੰਤ ਸਿੰਘ ਅਤੇ ਕਾਂਸਟੇਬਲ ਲਵਪ੍ਰੀਤ ਕੌਰ ਵਲੋ ਨੋਵਾ ਕੈਂਪਸ ਫਾਰ ਫੋਰਨ ਲੈਂਗੁਏਜ ਅੰਮ੍ਰਿਤਸਰ ਵਿਖੇ ਟਰੈਫਿਕ ਸੈਮੀਨਾਰ ਕੀਤਾ। ਨੋਵਾ ਕੈਂਪਸ ਦੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਨੂੰ ਫੋਲੋ ਕਰਨ ਪ੍ਰੇਰਿਤ ਕੀਤਾ। ਸੀਟ ਬੈਲਟਸ਼ਰਾਬ ਪੀ ਕੇ ਗੱਡੀ ਨਾ ਚਲਾਉਣ ਬਾਰੇ ਪ੍ਰੇਰਿਤ ਕੀਤਾ। ਉਨਾਂ ਦੱਸਿਆ ਕਿ ਅਨਸਕਿਲਡ ਡਰਾਈਵਿੰਗ ਕਾਰਨ ਹੁੰਦੇ ਐਕਸੀਡੈਂਟਾਂ ਬਾਰੇ ਵੀ ਜਾਗਰੂਕ ਕੀਤਾ। ਰੈਡ ਲਾਈਟ ਜੰਪ ਨਾ ਕਰਨਾਹਮੇਸ਼ਾ ਸੀਟ ਬੈਲਟ ਲਗਾ ਕੇ ਵਾਹਨ ਚਲਾਉਣਾਵਹੀਕਲ ਚਲਾਉਂਦੇ ਸਮੇ ਮੋਬਾਇਲ ਫ਼ੋਨ ਦੀ ਵਰਤੋਂ ਨਹੀ ਕਰਨੀ ਅਤੇ ਟੂ ਵੀਲਰ ਚਲਾਉਂਦੇ ਸਮੇ ਹਮੇਸ਼ਾ ਹੈਲਮੇਟ ਪਾ ਕੇ ਵਹੀਕਲ ਚਲਾਉਣ ਬਾਰੇ ਪ੍ਰੇਰਿਤ ਕੀਤਾ ,ਫੋਰ ਵੀਲਰ ਚਲਾਉਂਦੇ ਸਮੇ ਹਮੇਸ਼ਾ ਸੀਟ ਬੈਲਟ ਲਗਾ ਕੇ ਵਹੀਕਲ ਚਲਾਉਣ ਬਾਰੇ ਦੱਸਿਆ ਗਿਆ ,ਬੱਚਿਆ ਨੂੰ ਸੜਕੀ ਹਾਦਸਿਆਂ ਬਾਰੇ ਜਾਗਰੂਕ ਕੀਤਾ ਗਿਆਨਸ਼ਿਆ ਪ੍ਰਤੀ ਜਾਗਰੂਕ ਕੀਤਾ ਅਤੇ ਬੱਚਿਆ ਨੂੰ ਅੰਡਰ ਏਜ ਡਰਾਈਵਿੰਗ ਬਾਰੇ ਦੱਸਿਆ ਗਿਆ ਟਰੈਫਿਕ ਰੂਲਜ਼ ਨੂੰ ਹਮੇਸ਼ਾ ਫੋਲੋ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਐੱਸ ਆਈ ਦਲਜੀਤ ਸਿੰਘਡਾਇਰੈਕਟਰ ਕੁਲਜਿੰਦਰ ਕੌਰਬਿੰਨੂ ਜੈਕਬ ਵਿਸ਼ੇਸ਼ ਤੌਰ ਤੇ ਮੌਕੇ ਤੇ ਹਾਜ਼ਰ ਸਨ ਇਸ ਤੋ ਇਲਾਵਾ ਇਕਸੋਰਾ ਆਈਲੈਟਸ ਸੈਂਟਰ ਅੰਮ੍ਰਿਤਸਰ ਵਿਖੇ ਟਰੈਫਿਕ ਸੈਮੀਨਾਰ ਕੀਤਾ ਗਿਆ ਬੱਚਿਆ ਨੂੰ ਟਰੈਫਿਕ ਨਿਯਮਾ ਬਾਰੇ ਜਾਗਰੂਕ ਕੀਤਾ ਗਿਆ ਬੱਚਿਆ ਨੂੰ ਮਨੁੱਖੀ ਗਲਤੀਆਂ ਕਾਰਨ ਹੋ ਰਹੇ ਐਕਸੀਡੈਂਟ ਤੋ ਬਚਾਅ ਲਈ ਜਾਗਰੂਕ ਕੀਤਾ ਗਿਆਓਵਰ ਸਪੀਡ ਕਾਰਨ ਹੁੰਦੇ ਐਕਸੀਡੈਂਟ ਤੋ ਬਚਾਅ ਲਈ ਹਮੇਸ਼ਾ ਸਹੀ ਤਰਾ ਵਹੀਕਲ ਚਲਾਉਣ ਲਈ ਸਮਝਾਇਆ ਗਿਆਸੜਕ ਤੇ ਚਲਦਿਆ ਟਰੈਫਿਕ ਰੂਲਜ਼ ਨੂੰ ਹਮੇਸ਼ਾ ਫੋਲੋ ਕਰਨ ਦੱਸਿਆ ਗਿਆ ਇਸ ਮੌਕੇ ਡਾਇਰੈਕਟਰ ਮਿਸਟਰ ਸੁਮਿਤ ਸ਼ਰਮਾ ਜੀ ਸੈਂਟਰ ਹੈਡ ਮੀਨੂ ਮੈਡਮ ਅਤੇ ਮੈਡਮ ਅਮਨਦੀਪ ਸੰਧੂ ਜੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਕੈਪਸ਼ਨ : ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਦੇ ਹੋਏ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME