Friday, 12 January 2024

ਜੇ. ਐਨ. ਵੀ ਵਿਖੇ ਛੇਵੀਂ ਜਮਾਤ ਦੀ ਦਾਖ਼ਲਾ ਪ੍ਰੀਖਿਆ 20 ਜਨਵਰੀ ਨੂੰ

ਹੁਸ਼ਿਆਰਪੁਰ, 12 ਜਨਵਰੀ : ਪੀ. ਐਮ ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਦੀ ਛੇਵੀਂ ਜਮਾਤ ਦੀ ਦਾਖ਼ਲਾ ਪ੍ਰੀਖਿਆ 20 ਜਨਵਰੀ 2024 (ਸਨਿੱਚਰਵਾਰ) ਨੂੰ ਹੋਣ ਜਾ ਰਹੀ ਹੈ। ਇਸ ਸਬੰਧੀ ਵਿਦਿਆਲਿਆ ਦੇ ਪ੍ਰਿੰਸੀਪਲ ਰੰਜੂ ਦੁੱਗਲ ਨੇ ਦੱਸਿਆ ਕਿ ਜਿਨ੍ਹਾਂ ਉਮੀਦਵਾਰਾਂ ਨੇ ਪ੍ਰੀਖਿਆ ਦੇ ਫਾਰਮ ਭਰੇ ਹਨ, ਉਹ ਆਪਣਾ ਰਜਿਸਟ੍ਰੇਸ਼ਨ ਨੰਬਰ ਭਰ ਕੇ ਆਪਣੇ ਐਡਮਿਟ ਕਾਰਡ https://navodaya.gov.in/ Çਲੰਕ ਤੋਂ ਡਾਊਨਲੋਡ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਬੰਧਤ ਬਲਾਕਾਂ ਦੇ ਬੀ.ਪੀ.ਈ.ਓ ਦਫ਼ਤਰ ਅਤੇ ਜਵਾਹਰ ਨਵੋਦਿਆ ਵਿਦਿਆਲਿਆ, ਫਲਾਹੀ, ਹੁਸ਼ਿਆਰਪੁਰ ਤੋਂ ਵੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਫੋਨ ਨੰਬਰ 01882-289393 'ਤੇ ਕਿਸੇ ਵੀ ਕੰਮਕਾਜ਼ ਵਾਲੇ ਦਿਨ ਸਵੇਰੇ 9 ਵਜੇ ਤੋਂ ਦੁਪਹਿਰ 4:30 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME