Tuesday, 16 January 2024

ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ 23 ਲੱਖ ਰੁਪਏ ਦੀ ਰਾਸ਼ੀ ਕੀਤੀ ਜਾਰੀ

ਹੁਸ਼ਿਆਰਪੁਰ, 16 ਜਨਵਰੀ : ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਅੱਜ ਜ਼ਿਲ੍ਹਾ ਯੋਜਨਾ ਕਮੇਟੀ ਦੇ   ਬੰਧਨਮੁਕਤ ਫੰਡਾਂ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ  ਲਈ 23 ਲੱਖ 4 ਹਜ਼ਾਰ ਰੁਪਏ ਦੀ  ਰਾਸ਼ੀ ਜਾਰੀ ਕੀਤੀ । ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਨੇ  ਦੱਸਿਆ ਕਿ ਵਿਕਾਸ ਕਾਰਜਾਂ ਲਈ ਬਲਾਕ ਦਸੂਹਾ ਨੂੰ 5 ਕੰਮਾਂ ਲਈ 7 ਲੱਖ ਰੁਪਏ, ਬਲਾਕ  ਮੁਕੇਰੀਆਂ ਨੂੰ 4 ਕੰਮਾਂ ਲਈ 14.04 ਲੱਖ ਰੁਪਏ ਅਤੇ ਬਲਾਕ ਭੂੰਗਾ ਨੂੰ ਇਕ ਕੰਮ  ਲਈ ਦੋ ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME