Thursday, 25 January 2024

ਪੀ.ਆਰ.ਟੀ.ਸੀ ਜਹਾਨਖੇਲਾਂ ਦੇ ਡੀ.ਐਸ.ਪੀ ਗੁਰਜੀਤ ਪਾਲ ਸਿੰਘ ਦੀ ਮੈਡਲ ਫਾਰ ਮੈਰੀਟੋਰੀਅਸ ਸਰਵਿਸਜ਼ ਲਈ ਹੋਈ ਚੋਣ


ਐਸ.ਆਈ. ਜਸਜੀਤ ਸਿੰਘ ਦੀ ਚੀਫ ਮਨਿਸਟਰ ਮੈਡਲ ਫਾਰ ਆਊਟਸਟੈਂਡਿੰਗ ਡਿਵੋਸ਼ਨ ਲਈ ਚੋਣ

ਹੁਸ਼ਿਆਰਪੁਰ, 25 ਜਨਵਰੀ: ਪੀ.ਆਰ.ਟੀ. ਸੀ ਜਹਾਨਖੇਲਾਂ ਦੇ ਕਮਾਂਡੈਂਟ ਜਗਮੋਹਨ ਸਿੰਘ ਨੇ ਦੱਸਿਆ ਕਿ ਗਣਤੰਤਰ ਦਿਵਸ 2024 ਦੇ ਮੱਦੇਨਜ਼ਰ ਪੁਲਿਸ ਰਿਕਰੂਟਸ ਟ੍ਰੇਨਿੰੰਗ ਸੈਂਟਰ (ਪੀ.ਆਰ.ਟੀ.ਸੀ) ਜਹਾਨਖੇਲਾਂ ਹੁਸ਼ਿਆਰਪੁਰ ਵਿਖੇ ਤਾਇਨਾਤ ਡੀ.ਐਸ.ਪੀ (ਐਡਜੂੁਟੈਂਟ) ਗੁਰਜੀਤ ਪਾਲ ਸਿੰਘ ਨੂੰ ਬਿਹਤਰੀਨ ਸੇਵਾਵਾਂ ਨਿਭਾਉਣ ਦੇ ਲਈ ਭਾਰਤ ਸਰਕਾਰ ਵਲੋਂ ਮੈਡਲ ਫਾਰ ਮੈਰੀਟੋਰੀਅਸ ਸਰਵਿਸ ਲਈ ਚੁਣਿਆ ਗਿਆ ਹੈ। ਇਸੇ ਤਰ੍ਹਾਂ ਐਸ.ਆਈ ਜਸਜੀਤ ਸਿੰਘ ਰਿਡਰ ਕਮਾਂਡੈਂਟ ਪੀ.ਆਰ.ਟੀ.ਸੀ ਜਹਾਨਖੇਲਾਂ ਨੂੰ ਵੀ ਬਿਹਤਰੀਨ ਸੇਵਾਵਾਂ ਨਿਭਾਉਣ ਲਈ ਚੀਫ ਮਨਿਸਟਰ ਮੈਡਲ ਫਾਰ ਆਊਟਸਟੈਂਡਿੰਗ ਡਿਵੋਸ਼ਨ ਦੇ ਲਈ ਪੰਜਾਬ ਸਰਕਾਰ ਵਲੋਂ ਚੁਣਿਆ ਗਿਆ ਹੈ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME