ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਚੰਡੀਗੜ੍ਹ ਵਿਖੇ ਤਾਇਨਾਤ ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ) ਦੇ ਨਿਗਰਾਨ ਇੰਜੀਨੀਅਰ ਸ਼੍ਰੀ ਰਮਤੇਸ਼ ਸਿੰਘ ਬੈਂਸ ਨੂੰ ਪੰਜਾਬ ਸਰਕਾਰ ਨੇ ਤਰੱਕੀ ਦੇ ਕੇ ਚੀਫ ਇੰਜੀਨੀਅਰ ਨੋਰਥ ਜੋਨ ਬਣਾ ਦਿੱਤਾ ਹੈ ਅਤੇ ਉਹਨਾ ਆਪਣਾ ਚੰਡੀਗੜ੍ਹ ਅਤੇ ਪਟਿਆਲਾ ਵਿਖੇ ਆਪਣੇ ਆਹੁਦੇ ਦਾ ਚਾਰਜ ਸੰਭਾਲ ਲਿਆ ਹੈ। ਜਿਲ੍ਹਾ ਹੁਸ਼ਿਆਰਪੁਰ ਸੁਤੰਤਰਤਾ ਸੰਗਰਾਮੀਆ ਦੇ ਮਸ਼ਹੂਰ ਪਿੰਡ ਕੋਟਲਾ ਨੌਧ ਸਿੰਘ ਦੇ ਜੰਮਪਲ ਸ਼੍ਰੀ ਬੈਂਸ ਬਹੁਤ ਹੀ ਮਿਹਨਤੀ ਮਿੱਠ ਬੋਲੜੇ ਸੁਭਾਅ ਦੇ ਇੱਕ ਨਿੰਪੁਨ ਅਧਿਕਾਰੀ ਹਨ। ਉਹਨਾ ਦੇ ਪਿੰਡ ਵਾਸੀਆ ਵਿੱਚ ਚੀਫ ਇੰਜੀਨੀਅਰ ਬਣਨ ਤੇ ਖੁਸ਼ੀ ਮਨਾਈ ਜਾ ਰਹੀ ਹੈ । ਸ਼੍ਰੀ ਬੈਂਸ ਨੇ ਆਪਣੀ ਸਰਵਿਸ ਦੀ ਸ਼ੁਰੂਆਤ ਬਤੋਰ ਐਸ.ਡੀ.ਓ ਵੱਜੋਂ ਕੀਤੀ ਸੀ। ਉਹ ਕਾਫੀ ਸਮੇਂ ਤੋਂ ਹੁਸ਼ਿਆਰਪੁਰ ਵਿਖੇ ਐਸ.ਡੀ.ਓ ਤੇ ਐਕਸੀਅਨ ਵੱਜੋਂ ਆਪਣੀਆਂ ਸੇਵਾਵਾਂ ਬਾਖੂਬੀ ਨਿਭਾ ਚੁੱਕੇ ਹਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...