ਪਟਿਆਲਾ, 13 ਜਨਵਰੀ:- ਮਿਉਂਸਪਲ ਵਰਕਰ ਯੂਨੀਅਨ ਰਜਿ ਨੰਬਰ.5 ਸਬੰਧਤਭਾਰਤੀਆਂ ਮਜਦੂਰ ਸੰਘ ਪਟਿਆਲਾ ਵੱਲੋਂ ਪ੍ਰਧਾਨ ਸ਼ਿਵ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਦਫਤਰ ਨਗਰ ਨਿਗਮ ਪਟਿਆਲਾ ਵਿਖੇ ਲੋਹੜੀ ਮਨਾਈ ਗਈ। ਇਸ ਮੌਕੇ ਤੇ ਨਗਰ ਨਿਗਮ ਪਟਿਆਲਾ ਦੇ ਸਕੱਤਰ ਰਵਦੀਪ ਸਿੰਘ, ਅਨੀਸ਼ ਬਾਂਸਲ, ਸੁਨੀਲ ਮਹਿਤਾ, ਹਰਬੰਸ ਸਿੰਘ ਅਤੇ ਨਗਰ ਨਿਗਮ ਪਟਿਆਲਾ ਦੇ ਹੋਰ ਅਫਸਰ ਅਤੇ ਕਰਮਚਾਰੀ ਮੋਜੂਦ ਸਨ। ਪ੍ਰਧਾਨ ਸ਼ਿਵ ਕੁਮਾਰ ਸ਼ਰਮਾ ਨੇ ਕਿਹਾ ਕਿ ਤਿਉਹਾਰਾਂ ਨੂੰ ਇੱਕਠੇ ਮਿਲਕੇ ਮਨਾਉਣ ਨਾਲ ਆਪਸੀ ਭਾਈਚਾਰਕ ਸਾਂਝ ਵਧਦੀ ਹੈ ਅਤੇ ਮੈਂ ਪ੍ਰਾਥਨਾ ਕਰਦਾ ਹਾਂ ਕਿ ਇਹ ਲੋਹੜੀ ਦਾ ਤਿਉਹਾਰ ਸਭ ਦੇ ਜੀਵਨ ਵਿੱਚ ਖੁਸ਼ੀਆਂ ਲੈ ਕੇ ਆਵੇ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...