Sunday, 18 February 2024

ਲੋਕਾਂ ਦੀ ਸਹੂਲਤ ਲਈ ਲਗਾਏ ਰਾਹਤ ਕੈਂਪ ਦੌਰਾਨ ਪਬਲਿਕ ਦੀਆਂ ਕੁੱਲ 265 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ।

ਲੋਕਾਂ ਦੀ ਸਹੂਲਤ ਲਈ ਲਗਾਏ ਰਾਹਤ ਕੈਂਪ ਦੌਰਾਨ ਪਬਲਿਕ ਦੀਆਂ ਕੁੱਲ 265 ਦਰਖਾਸਤਾਂ ਦਾ
ਨਿਪਟਾਰਾ ਕੀਤਾ ਗਿਆ।
ਹੁਸ਼ਿਆਰਪੁਰ 18 ਫਰਵਰੀ : ਮਾਨਯੋਗ ਸ਼੍ਰੀ ਸੁਰੇਂਦਰ ਲਾਂਬਾ ਸੀਨੀਅਰ ਕਪਤਾਨ
ਪੁਲਿਸ, ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਭਰ ਦੇ ਸਮੂਹ ਥਾਣਿਆਂ ਅਤੇ
ਸਬ-ਡਵੀਜਨ ਪੱਧਰ ਤੇ ਪਬਲਿਕ ਦੀਆਂ ਸ਼ਿਕਾਇਤਾਂ ਦਾ ਮੌਕਾ ਪਰ ਤੁਰੰਤ ਨਿਪਟਾਰਾ ਕਰਨ
ਹਿੱਤ ਮਿਤੀ 17 ਅਤੇ 18 ਫਰਵਰੀ, 2024 ਨੂੰ ਰਾਹਤ ਕੈਂਪ ਦਾ ਆਯੋਜਨ ਕੀਤਾ ਗਿਆ। ਇਸ
ਦੌਰਾਨ ਪਬਲਿਕ ਦੀਆਂ ਕੁੱਲ 265 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ। ਇਸ ਨਾਲ ਪਬਲਿਕ
ਨੂੰ ਦੂਰ ਹੈਡਕੁਆਟਰ ਤੇ ਜਾਣ ਦੀ ਬਜਾਏ ਆਪਣੇ ਘਰ ਨੇੜਲੇ ਥਾਣਾ ਵਿਖੇ ਇਹ ਸਹੂਲਤ ਮਿਲਣ
ਨਾਲ ਉਨ੍ਹਾਂ ਨੂੰ ਬਹੁੱਤ ਵੱਡੀ ਰਾਹਤ ਮਿਲੀ ਹੈ। ਭਵਿੱਖ ਵਿੱਚ ਵੀ ਹਰੇਕ ਹਫਤੇ ਅਜਿਹੇ
ਰਾਹਤ ਕੈਂਪ ਲਗਾਕੇ ਪਬਲਿਕ ਨੂੰ ਇਹ ਸੁਵਿਧਾ ਦਿੱਤੀ ਜਾਂਦੀ ਰਹੇਗੀ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME