ਹiੁਸ਼ਆਰਪੁਰ 14 ਫਰਵਰੀ : ਹiੁਸ਼ਆਰਪੁਰ ਜਿਲਾ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਸ਼੍ਰੀ ਸੁਰੇਂਦਰ ਲਾਂਬਾ ਸੀਨੀਅਰ ਪੁਲਿਸ ਕਪਤਾਨ, ਹੁਸਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਅਮਰਨਾਥ ਉਪ ਪੁਲਿਸ ਕਪਤਾਨ, ਸਬ ਡਵੀਜਨ, ਸਿਟੀ ਹੁਸ਼ਿਆਰਪੁਰ ਦੀ ਨਿਗਰਾਨੀ ਹੇਠ ਵਿੱਢੀ ਮੁਹਿੰਮ ਤਹਿਤ ਇੰਸ: ਸੁੱਖਜੀਤ ਸਿੰਘ ਮੁੱਖ ਅਫਸਰ ਥਾਣਾ ਮਾਡਲ ਟਾਊਨ ਹੁਸਿਆਰਪੁਰ ਦੀ ਅਗਵਾਈ ਹੇਠ ਅਸ਼ੀ ਸੰਜੀਵ ਸਿੱਧੂ ਨੂੰ ਵੱਡੀ ਸਫਲਤਾ ਮਿਲੀ ਕਿ ਜੋ ਟਰੱਕ ਨੰਬਰੀ ਪੀ.ਬੀ 07-ਬੀ.ਐਸ-1873 ਮਾਰਕਾ ਟਾਟਾ 2515 ਟੀ.ਸੀ ਮਾਡਲ 2008 ਰੰਗ ਚਿੱਟਾ ਮਿਤੀ 03-02-2024 ਨੂੰ ਥਾਣਾ ਮਾਡਲ ਟਾਊਨ ਦੇ ਇਲਾਕਾ ਵਿੱਚੋ ਚੋਰੀ ਹੋਇਆ ਸੀ, ਜਿਸ ਸਬੰਧੀ ਮੁਕੱਦਮਾ ਨੰਬਰ 21 ਮਿਤੀ 04-02-2024 ਅ:ਧ 379, 34 ਭ:ਦ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਬਰਖਿਲਾਫ ਨਾ ਮਲੂਮ ਵਿਅਕਤੀ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਸੀ। ਜਿਸ ਸਬੰਧੀ ਟੈਕਨੀਕਲ ਸੈਲ ਅਤੇ CCTV ਕੈਮਰਿਆਂ ਦੀ ਮੱਦਦ ਨਾਲ ਪੁਲਿਸ ਟੀਮ ਵਲੋ ਬਹੁਤ ਮਿਹਨਤ ਨਾਲ ਚੋਰੀ ਹੋਏ ਟਰੱਕ ਨੂੰ ਅੰਮ੍ਰਿਤਸਰ ਤੋ ਲਵਾਰਿਸ ਹਾਲਤ ਵਿੱਚ ਬ੍ਰਾਮਦ ਕੀਤਾ ਗਿਆ ਹੈ ਟਰੱਕ ਚੋਰੀ ਕਰਨ ਵਾਲੇ ਦੋਸ਼ੀਆ ਦੀ ਭਾਲ ਜਾਰੀ ਹੈ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...