ਬੰਗਾ 17 ਫਰਵਰੀ: ਅੱਜ ਬੰਗਾ ਹਲਕੇ ਦੇ ਪਿੰਡ ਰਹਿਪਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਚੌਥੀ ਬੱਸ ਸ਼੍ਰੀ ਅਨੰਦਪੁਰ ਸਾਹਿਬ ਸ਼੍ਰੀ ਅਮ੍ਰਿਤਸਰ ਸਾਹਿਬ ਅਤੇ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਲਈ ਸ. ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਵਾਈਸ ਚੇਅਰਮੈਨ ਵਾਟਰ ਰਿਸੋਰਸਿਸ ਮੈਨੇਜਮੈਂਟ ਅਤੇ ਡਿਵੈਲਪਮੈਂਟ ਕਾਰਪੋਰੇਸ਼ਨ ਪੰਜਾਬ ਜੀ ਦੀ ਅਗਵਾਈ ਵਿੱਚ ਰਵਾਨਾ ਕੀਤੀ। ਇਸ ਮੌਕੇ ਐਸ ਡੀ ਓ ਕ੍ਰਿਸ਼ਨ ਦੁੱਗਲ ਜੀ, ਇੰਸਪੈਕਟਰ ਰੋਡਵੇਜ਼ ਸ. ਰਣਜੀਤ ਸਿੰਘ, ਇੰਸਪੈਕਟਰ ਰੋਡਵੇਜ਼ ਤਿਲਕਰਾਜ, ਇੰਸਪੈਕਟਰ ਅਸ਼ੋਕ ਕੁਮਾਰ ਭਾਟੀਆ, ਚੇਅਰਮੈਨ ਮਾਰਕੀਟ ਕਮੇਟੀ ਬੰਗਾ ਸ਼੍ਰੀ ਬਲਵੀਰ ਕਰਨਾਣਾ, ਬਲਾਕ ਪ੍ਰਧਾਨ ਸੁਰਿੰਦਰ ਢੀਂਡਸਾ, ਸਰਬਜੀਤ ਸਿੰਘ ਸੱਬਾ, ਕਸ਼ਮੀਰ ਸਿੰਘ ਜਗਤਪੁਰ, ਕੇਵਲ ਸਿੰਘ ਜਗਤਪੁਰ, ਮੱਖਣ ਸਿੰਘ ਹੇੜੀਆਂ, ਰਾਮਲਾਲ, ਰਣਜੀਤ ਸਿੰਘ ਹਾਜ਼ਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...