ਹੁਸ਼ਿਆਰਪੁਰ, 19 ਫਰਵਰੀ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਕੋਮਲ
ਮਿੱਤਲ ਨੇ ਦੱਸਿਆ ਕਿ ਸ਼੍ਰੋਮਣੀ
ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਦਾ ਕੰਮ ਚੱਲ
ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸੁਵਿਧਾ ਅਤੇ ਵੋਟਰ ਰਜਿਸਟ੍ਰੇਸ਼ਨ ਨੂੰ ਵਧਾਉਣ ਲਈ
ਜ਼ਿਲ੍ਹੇ ਵਿਚ ਵੋਟ ਬਣਾਉਣ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਯੋਗ
ਪ੍ਰਾਰਥੀ ਵੋਟ ਬਣਾਉਣ ਲਈ ਦਫ਼ਤਰੀ ਸਮੇਂ ਦੌਰਾਨ ਆਪਣੇ ਸਬੰਧਤ ਪਟਵਾਰੀ ਜਾਂ ਤਹਿਸੀਲ ਵਿਚ
ਸੰਪਰਕ ਕਰਕੇ ਵੋਟ ਬਣਾਉਣ ਲਈ ਫਾਰਮ ਜਮ੍ਹਾਂ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਸ਼ਹਿਰੀ ਖੇਤਰ
ਦੇ ਯੋਗ ਪ੍ਰਾਰਥੀ ਨਗਰ ਨਿਗਮ ਜਾਂ ਨਗਰ ਕੌਂਸਲ ਵਿਚ ਵੋਟ ਬਣਾਉਣ ਲਈ ਬਿਨੈ ਪੱਤਰ ਦੇ ਸਕਦੇ
ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਯੋਗ ਪ੍ਰਾਰਥੀ 'ਆਪ ਦੀ ਸਰਕਾਰ ਆਪ ਦੇ
ਦੁਆਰ' ਤਹਿਤ ਆਪਣੇ ਹਲਕੇ ਵਿਚ ਲੱਗਣ ਵਾਲੇ ਕੈਂਪਾਂ ਦੌਰਾਨ ਵੀ ਵੋਟਰ ਰਜਿਸਟ੍ਰੇਸ਼ਨ ਲਈ ਫਾਰਮ
ਜਮ੍ਹਾ ਕਰਵਾ ਸਕਦੇ ਹਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...